ਭਿਆਨਕ ਹਾਦਸੇ ਦਾ ਸ਼ਿਕਾਰ ਹੋਈ BJP ਨੇਤਾ, ਟੈਂਕਰ ਨਾਲ ਟਕਰਾਈ ਕਾਰ
Published : Nov 18, 2020, 1:20 pm IST
Updated : Nov 18, 2020, 1:20 pm IST
SHARE ARTICLE
BJP leader Khushbu Sundar
BJP leader Khushbu Sundar

ਉਨ੍ਹਾਂ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਤਾਮਿਲਨਾਡੂ- ਤਾਮਿਲਨਾਡੂ ਦੇ ਭਾਜਪਾ ਨੇਤਾ ਖੁਸ਼ਬੂ ਸੁੰਦਰ ਮੱਲਾਮੁਵਾਥੂਰ ਨੇੜੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਉਸਦੀ ਕਾਰ ਨੂੰ ਨੁਕਸਾਨ ਪਹੁੰਚਿਆ ਸੀ। ਹਾਲਾਂਕਿ, ਕਿਸੇ ਨੂੰ ਠੇਸ ਨਹੀਂ ਪਹੁੰਚੀ। ਖੁਸ਼ਬੂ ਸੁੰਦਰ ਨੇ ਖ਼ੁਦ ਟਵਿੱਟਰ ‘ਤੇ ਇਹ ਜਾਣਕਾਰੀ ਦਿੱਤੀ। ਇਸ ਹਾਦਸੇ 'ਚ ਵਾਲ-ਵਾਲ ਉਨ੍ਹਾਂ ਦੀ ਜਾਨ ਬਚ ਗਈ।  

Accident

ਮਿਲੀ ਜਾਣਕਾਰੀ ਦੇ ਮੁਤਾਬਿਕ ਮੱਲਮਾਰੂਵਥੂਰ ਨੇੜੇ ਕਾਰ ਟੈਂਕਰ ਨਾਲ ਟਕਰਾ ਗਈ। ਟੱਕਰ ਇੰਨੀ ਖਤਰਨਾਕ ਸੀ ਕਿ ਕਾਰ ਦੀ ਸਾਈਡ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਲਾਂਕਿ, ਉਨ੍ਹਾਂ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਇਸ ਘਟਨਾ ਸਬੰਧੀ ਜਾਂਚ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement