ਪਾਕਿਸਤਾਨ 'ਚ ਖੱਡ 'ਚ ਡਿੱਗੀ ਵੈਨ, 12 ਬੱਚਿਆਂ ਸਮੇਤ 20 ਲੋਕਾਂ ਦੀ ਮੌਤ

By : GAGANDEEP

Published : Nov 18, 2022, 3:21 pm IST
Updated : Nov 18, 2022, 3:21 pm IST
SHARE ARTICLE
photo
photo

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

 

ਕਰਾਚੀ: ਪਾਕਿਸਤਾਨ 'ਚ ਦਰਦਨਾਕ ਹਾਦਸਾ ਵਾਪਰ ਗਿਆ। ਇਥੇ  ਹੜ੍ਹ ਪ੍ਰਭਾਵਿਤ ਸਿੰਧ ਸੂਬੇ ਵਿੱਚ ਇੱਕ ਵੈਨ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿਚ 12 ਬੱਚਿਆਂ ਸਮੇਤ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਕਈ ਲੋਕ ਜ਼ਖਮੀ ਹੋ ਗਏ।

ਇਹ ਘਟਨਾ ਵੀਰਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਔਰਤਾਂ ਅਤੇ ਬੱਚਿਆਂ ਸਮੇਤ ਸ਼ਰਧਾਲੂਆਂ ਨੂੰ ਸੂਬੇ ਦੇ ਖੈਰਪੁਰ ਤੋਂ ਸੇਹਵਾਨ ਸ਼ਰੀਫ ਵੱਲ ਲਿਜਾ ਰਹੀ ਯਾਤਰੀ ਵੈਨ ਖੈਰਪੁਰ ਨੇੜੇ ਇੰਡਸ ਹਾਈਵੇਅ 'ਤੇ ਹੜ੍ਹ ਦੇ ਪਾਣੀ ਲਈ ਬਣਾਏ ਗਏ ਕੱਟ 'ਚ ਡਿੱਗ ਗਈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਹੈ ਜਦਕਿ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ  ਗਿਆ ਹੈ।  
 

Location: Pakistan, Sindh, Karachi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement