ਤੇਲੰਗਾਨਾ-ਲੈਬ ਵਿਚ ਕਥਿਤ ਤੌਰ 'ਤੇ ਰਸਾਇਣਕ ਗੈਸ ਲੀਕ ਹੋਣ ਕਾਰਨ 25 ਵਿਦਿਆਰਥੀ ਬੀਮਾਰ

By : GAGANDEEP

Published : Nov 18, 2022, 7:04 pm IST
Updated : Nov 18, 2022, 7:04 pm IST
SHARE ARTICLE
photo
photo

ਵਿਦਿਆਰਥੀਆਂ ਨੂੰ ਹਸਪਤਾਲ 'ਚ ਕਰਵਾਇਆ ਗਿਆ ਭਰਤੀ

 

ਹੈਦਰਾਬਾਦ : ਹੈਦਰਾਬਾਦ ਦੇ ਕਸਤੂਰਬਾ ਸਰਕਾਰੀ ਕਾਲਜ ਦੀ ਲੈਬ ਵਿੱਚ ਅਚਾਨਕ ਰਸਾਇਣਕ ਗੈਸ ਲੀਕ ਹੋ ਗਈ। ਗੈਸ ਲੀਕ ਹੋਣ ਕਾਰਨ ਘੱਟੋ-ਘੱਟ 25 ਵਿਦਿਆਰਥੀ ਬਿਮਾਰ ਹੋ ਗਏ। ਸਾਰੇ ਵਿਦਿਆਰਥੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ  ਕੀਤਾ  ਜਾ ਰਿਹਾ ਹੈ।

ਰਿਪੋਰਟ ਮੁਤਾਬਕ ਲੈਬ ਵਿਚ ਖੜੇ ਵਿਦਿਆਰਥੀਆਂ ਨੂੰ ਅਚਾਨਕ ਚੱਕਰ ਆਉਣੇ ਸ਼ੁਰੂ ਹੋ ਗਏ ਅਤੇ ਵਿਦਿਆਰਥੀਆਂ ਨੂੰ ਉਲਟੀ ਦੀ ਸ਼ਿਕਾਇਤ ਵੀਲ ਹੋਈ। ਇਸ ਤੋਂ ਬਾਅਦ ਇਨ੍ਹਾਂ ਵਿਦਿਆਰਥੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਵਰਤਮਾਨ ਵਿੱਚ, ਲੈਬ ਵਿੱਚ ਕਿਹੜੀ ਗੈਸ ਲੀਕ ਹੋਈ ਹੈ ਅਤੇ ਇਹ ਕਿਵੇਂ ਲੀਕ ਹੋਈ ਹੈ? ਫੋਰੈਂਸਿਕ ਟੀਮ ਪਤਾ ਲਗਾਉਣ ਲਈ ਮੌਕੇ 'ਤੇ ਪਹੁੰਚ ਗਈ ਹੈ।

Location: India, Telangana, Hyderabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement