ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ 3 ਜਵਾਨਾਂ ਦੀ ਮੌਤ
Published : Nov 18, 2022, 9:38 pm IST
Updated : Nov 18, 2022, 9:38 pm IST
SHARE ARTICLE
Three army soldiers killed in north Kashmir avalanche
Three army soldiers killed in north Kashmir avalanche

ਬਰਫ ਖਿਸਕਣ ਦੀ ਘਟਨਾ ਵਿਚ ਮਾਰੇ ਗਏ ਸਾਰੇ ਜਵਾਨ 56 ਰਾਸ਼ਟਰੀ ਰਾਈਫਲਜ਼ ਨਾਲ ਸਬੰਧਤ ਹਨ।

 

ਸ੍ਰੀਨਗਰ: ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਇਲਾਕੇ 'ਚ ਸ਼ੁੱਕਰਵਾਰ ਸ਼ਾਮ ਬਰਫੀਲੇ ਤੂਫਾਨ 'ਚ ਫੌਜ ਦੇ ਤਿੰਨ ਜਵਾਨਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਦੱਬੇ ਜਵਾਨਾਂ ਨੂੰ ਬੜੀ ਮੁਸ਼ੱਕਤ ਨਾਲ ਬਰਫ਼ ਤੋੜ ਕੇ ਬਾਹਰ ਕੱਢਿਆ ਗਿਆ, ਉਦੋਂ ਤੱਕ ਕਾਫੀ ਦੇਰ ਹੋ ਚੁੱਕੀ ਸੀ। ਹਾਲੇ ਤੱਕ ਜਵਾਨਾਂ ਦੀ ਪਛਾਣ ਨਹੀਂ ਹੋ ਸਕੀ ਹੈ। ਬਰਫ ਖਿਸਕਣ ਦੀ ਘਟਨਾ ਵਿਚ ਮਾਰੇ ਗਏ ਸਾਰੇ ਜਵਾਨ 56 ਰਾਸ਼ਟਰੀ ਰਾਈਫਲਜ਼ ਨਾਲ ਸਬੰਧਤ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement