UP : ਸਪਾ ਨੂੰ ਵੱਡਾ ਝਟਕਾ, ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਅਪਰਣਾ ਯਾਦਵ BJP ‘ਚ ਸ਼ਾਮਲ
Published : Jan 19, 2022, 12:06 pm IST
Updated : Jan 19, 2022, 12:11 pm IST
SHARE ARTICLE
Mulayam Singh Yadav's daughter-in-law Aparna Yadav joins BJP
Mulayam Singh Yadav's daughter-in-law Aparna Yadav joins BJP

'ਅਪਰਣਾ ਯਾਦਵ 2017 ’ਚ ਵਿਧਾਨ ਸਭਾ ਚੋਣਾਂ ’ਚ ਲਖਨਊ ਕੈਂਟ ਤੋਂ ਸਪਾ ਦੀ ਟਿਕਟ ’ਤੇ ਚੋਣ ਲੜ ਚੁੱਕੀ ਹੈ'

 

ਆਗਰਾ:  ਉੱਤਰ-ਪ੍ਰਦੇਸ਼ ’ਚ ਸਿਆਸੀ ਘਮਾਸਾਨ ਜ਼ੋਰਾਂ ’ਤੇ ਹੈ।  ਬਹੁਤ ਸਾਰੀਆਂ ਪਾਰਟੀਆਂ ਦੇ ਨੇਤਾ ਆਪਣੇ ਫਾਇਦੇ ਅਤੇ ਨੁਕਸਾਨ ਦੇ ਹਿਸਾਬ ਨਾਲ ਇਕ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ। 

Mulayam Singh Yadav's daughter-in-law Aparna Yadav joins BJPMulayam Singh Yadav's daughter-in-law Aparna Yadav joins BJP

ਇਸ ਦਰਮਿਆਨ  ਅਖਿਲੇਸ਼ ਯਾਦਵ ਨੂੰ ਵੱਡਾ ਝਟਕਾ ਦਿੰਦੇ ਹੋਏ ਸਮਾਜਵਾਦੀ ਪਾਰਟੀ (ਸਪਾ) ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਅਪਰਣਾ ਯਾਦਵ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਈ।

Mulayam Singh Yadav's daughter-in-law Aparna Yadav joins BJPMulayam Singh Yadav's daughter-in-law Aparna Yadav joins BJP

ਜ਼ਿਕਰਯੋਗ ਹੈ ਕਿ ਅਪਰਣਾ ਯਾਦਵ 2017 ’ਚ ਵਿਧਾਨ ਸਭਾ ਚੋਣਾਂ ’ਚ ਲਖਨਊ ਕੈਂਟ ਤੋਂ ਸਪਾ ਦੀ ਟਿਕਟ ’ਤੇ ਚੋਣ ਲੜ ਚੁੱਕੀ ਹੈ। ਹਾਲਾਂਕਿ, ਉਨ੍ਹਾਂ ਨੂੰ ਭਾਜਪਾ ਨੇਤਾ ਰੀਤਾ ਬਹੁਗੁਣਾ ਜੋਸ਼ੀ ਦੇ ਹੱਥਾਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 

Location: India, Uttar Pradesh, Agra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement