ਸ੍ਰੀਨਗਰ ਵਿਚ ਅੱਤਵਾਦੀਆਂ ਨੇ ਪੁਲਿਸ ਟੀਮ ’ਤੇ ਕੀਤਾ ਹਮਲਾ, ਦੋ ਜਵਾਨ ਸ਼ਹੀਦ
Published : Feb 19, 2021, 2:14 pm IST
Updated : Feb 19, 2021, 2:14 pm IST
SHARE ARTICLE
Attack on police party in Srinagar
Attack on police party in Srinagar

ਅੱਤਵਾਦੀਆਂ ਦੀ ਤਲਾਸ਼ ਵਿਚ ਪੁਲਿਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ।

ਸ੍ਰੀਨਗਰ: ਸ੍ਰੀਨਗਰ ਦੇ ਬਾਰਜ਼ੁਲਾ ਇਲਾਕੇ ਵਿਚ ਅੱਤਵਾਦੀਆਂ ਨੇ ਇਕ ਪੁਲਿਸ ਪਾਰਟੀ ‘ਤੇ ਹਮਲਾ ਕੀਤਾ ਹੈ। ਇਸ ਅੱਤਵਾਦੀ ਘਟਨਾ ਵਿਚ ਦੋ ਪੁਲਿਸ ਜਵਾਨ ਸ਼ਹੀਦ ਦੱਸੇ ਜਾ ਰਹੇ ਹਨ। ਅੱਤਵਾਦੀਆਂ ਦੀ ਤਲਾਸ਼ ਵਿਚ ਪੁਲਿਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ, ਜਿਸ ਵਿਚ ਵਿਅਕਤੀ ਨੂੰ ਸ਼ਰੇਆਮ ਗੋਲੀਆਂ ਚਲਾਉਂਦੇ ਦੇਖਿਆ ਜਾ ਸਕਦਾ ਹੈ।

Attack on police party in SrinagarAttack on police party in Srinagar

ਸੁਰੱਖਿਆ ਬਲਾਂ ਨੇ ਸ਼ੋਪੀਆਂ ਵਿਚ ਤਿੰਨ ਅੱਤਵਾਦੀ ਕੀਤੇ ਢੇਰ

ਦੱਸ ਦਈਏ ਕਿ ਇਸ ਤੋਂ ਪਹਿਲਾਂ ਦੂਜੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਬੀਤੀ ਰਾਤ ਤੋਂ ਚੱਲ ਰਹੀ ਮੁਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕੀਤਾ ਹੈ। ਇਹਨਾਂ ਅੱਤਵਾਦੀਆਂ ਕੋਲੋਂ ਗੋਲਾ-ਬਾਰੂਦ ਬਰਾਮਦ ਕੀਤੇ ਗਏ ਸਨ।

three terrorists killed in Shopian encounterThree terrorists killed in Shopian encounter

ਬੁੜਗਾਮ ਮੁਠਭੇੜ ਵਿਚ ਇਕ ਐਸਪੀਓ ਸ਼ਹੀਦ

ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਬੁੜਗਾਮ ਅਤੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਈ। ਕਸ਼ਮੀਰ ਜ਼ੋਨ ਦੀ ਪੁਲਿਸ ਮੁਤਾਬਕ ਇਸ ਦੌਰਾਨ ਬੁੜਗਾਮ ਮੁਠਭੇੜ ਵਿਚ ਇਕ ਐਸਪੀਓ ਮੁਹੰਮਦ ਅਲਤਾਫ਼ ਸ਼ਹੀਦ ਹੋ ਗਏ। ਇਸ ਤੋਂ ਇਲਾਵਾ ਇਕ ਜਵਾਨ ਮਨਜ਼ੂਰ ਅਹਿਮਦ ਜ਼ਖਮੀ ਹੋ ਗਿਆ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement