Delhi Fire News: ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ਵਿਚ ਲੱਗੀ ਅੱਗ; 130 ਝੁੱਗੀਆਂ ਸੜ ਕੇ ਸੁਆਹ
Published : Feb 19, 2024, 11:04 am IST
Updated : Feb 19, 2024, 11:04 am IST
SHARE ARTICLE
Fire breaks out in slum in outer Delhi
Fire breaks out in slum in outer Delhi

ਅੱਗ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

Delhi Fire News: ਬਾਹਰੀ ਦਿੱਲੀ ਵਿਚ ਸ਼ਾਹਬਾਦ ਡੇਅਰੀ ਨੇੜੇ ਇਕ ਝੁੱਗੀ ਵਿਚ ਭਿਆਨਕ ਅੱਗ ਲੱਗਣ ਕਾਰਨ ਲਗਭਗ 130 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿਤੀ।

ਐਤਵਾਰ ਰਾਤ ਨੂੰ ਲੱਗੀ ਅੱਗ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਫਾਇਰ ਅਧਿਕਾਰੀਆਂ ਨੇ ਦਸਿਆ ਕਿ ਉਨ੍ਹਾਂ ਨੂੰ ਐਤਵਾਰ ਰਾਤ 10.17 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ।

ਅਧਿਕਾਰੀ ਨੇ ਕਿਹਾ, ''15 ਫਾਇਰ ਗੱਡੀਆਂ ਨੂੰ ਕੰਮ 'ਚ ਲਗਾਇਆ ਗਿਆ ਅਤੇ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ। ਘਟਨਾ 'ਚ ਕੋਈ ਜ਼ਖਮੀ ਨਹੀਂ ਹੋਇਆ। ਕਰੀਬ 130 ਝੁੱਗੀਆਂ ਸੜ ਗਈਆਂ ਹਨ”।

(For more Punjabi news apart from Fire breaks out in slum in outer Delhi, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement