ਦੇਸ਼ ਦੇ ਕਈ ਹਵਾਈ ਅੱਡਿਆਂ 'ਤੇ 40 ਮਿੰਟ ਤੱਕ ਚੈੱਕ-ਇਨ ਸਿਸਟਮ ਰਿਹਾ ਠੱਪ

By : JAGDISH

Published : Feb 19, 2026, 2:27 pm IST
Updated : Feb 19, 2026, 2:27 pm IST
SHARE ARTICLE
Check-in system remained stuck for 40 minutes at many airports in the country
Check-in system remained stuck for 40 minutes at many airports in the country

ਸਾਫਟਵੇਅਰ ਦੀ ਖਰਾਬੀ ਕਾਰਨ ਯਾਤਰੀਆਂ ਨੂੰ ਕਰਨਾ ਪਿਆ ਦਿੱਕਤਾਂ ਸਾਹਮਣਾ

ਦਿੱਲੀ : ਦਿੱਲੀ-ਮੁੰਬਈ ਸਮੇਤ ਦੇਸ਼ ਦੇ ਕਈ ਹਵਾਈ ਅੱਡਿਆਂ 'ਤੇ ਵੀਰਵਾਰ ਨੂੰ ਏਅਰਲਾਈਨਜ਼ ਦਾ ਚੈੱਕ-ਇਨ ਸਿਸਟਮ ਲਗਭਗ 40 ਮਿੰਟ ਤੱਕ ਠੱਪ ਰਿਹਾ । ਸਾਫਟਵੇਅਰ ਦੀ ਖਰਾਬੀ ਕਾਰਨ ਯਾਤਰੀਆਂ ਨੂੰ ਚੈੱਕ-ਇਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇੰਡੀਗੋ, ਏਅਰ ਇੰਡੀਆ ਐਕਸਪ੍ਰੈੱਸ, ਸਪਾਈਸਜੈੱਟ ਅਤੇ ਅਕਾਸਾ ਏਅਰ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ। ਸਵੇਰੇ ਲਗਭਗ 6:45 ਵਜੇ ਸਿਸਟਮ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। 7:28 ਵਜੇ ਦੇ ਆਸ-ਪਾਸ ਫਿਰ ਤੋਂ ਚਾਲੂ ਹੋ ਗਿਆ। ਤਕਨੀਕੀ ਟੀਮ ਨੇ ਸਾਫਟਵੇਅਰ ਸਮੱਸਿਆ ਨੂੰ ਠੀਕ ਕਰ ਦਿੱਤਾ, ਜਿਸ ਤੋਂ ਬਾਅਦ ਸਿਸਟਮ ਆਮ ਹੋ ਗਿਆ। ਇਸ ਖਰਾਬੀ ਨਾਲ ਉਡਾਣਾਂ ਦੇ ਸੰਚਾਲਨ 'ਤੇ ਜ਼ਿਆਦਾ ਅਸਰ ਨਹੀਂ ਪਿਆ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement