ਨੂਰਪੁਰੀ ਬੇਦੀ 'ਚ ਅੱਗ ਦਾ ਕਹਿਰ
Published : Mar 19, 2019, 1:08 pm IST
Updated : Mar 19, 2019, 5:43 pm IST
SHARE ARTICLE
Fire in Noorpuri Bedi
Fire in Noorpuri Bedi

ਤਿੰਨ ਬੱਚਿਆਂ ਦੀ ਮੌਤ

ਨੂਰਪੁਰੀ ਬੇਦੀ-  ਇੱਥੇ ਟਰੱਕ ਯੂਨੀਅਨ ਨਾਲ ਲੱਗਦੀ ਬਸਤੀ ‘ਚ ਰਹਿਣ ਵਾਲੇ ਪਰਵਾਸੀ ਮਜ਼ਦੂਰ ਦੀ ਝੁੱਗੀ ਨੂੰ ਅਚਾਨਕ ਅੱਗ ਲੱਗ ਗਈ। ਹਾਸਲ ਜਾਣਕਾਰੀ ਮੁਤਾਬਕ ਇਸ ਝੁੱਗੀ ‘ਚ ਪਰਵਾਸੀ ਮਜ਼ਦੂਰ ਆਪਣੇ ਪਰਿਵਾਰ ਨਾਲ ਰਹਿੰਦਾ ਸੀ। ਚਸ਼ਮਦੀਦਾਂ ਮੁਤਾਬਕ ਅੱਗ ਲੱਗਣ ਨਾਲ ਮਜ਼ਦੂਰ ਦਾ 5 ਸਾਲਾ ਬੇਟਾ ਸ਼ਿਵਮ ਬੁਰੀ ਤਰ੍ਹਾਂ ਸੜ੍ਹ ਗਿਆ ਜਦਕਿ ਉਸ ਦੇ ਭੈਣ-ਭਰਾ ਨੂੰ ਸਰਕਾਰੀ ਹਸਪਤਾਲ ਸਿੰਘਪੁਰ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ।

ਇਨ੍ਹਾਂ ਵਿੱਚੋਂ ਬੁਰੀ ਤਰ੍ਹਾਂ ਨਾਲ ਸੜੇ ਇੱਕ ਬੱਚੇ ਨੇ ਰਾਹ ‘ਚ ਦਮ ਤੋੜ ਦਿੱਤਾ ਜਦਕਿ ਦੂਜੇ ਦੀ ਮੌਤ ਪੀਜੀਆਈ ਪਹੁੰਚਣ ਤੋਂ ਬਾਅਦ ਹੋਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕੀਤੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਕੋਈ ਖੁਲਾਸਾ ਨਹੀਂ ਹੋਇਆ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement