Delhi News : ਟਰੰਪ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਪ੍ਰਤੀਕਿਰਿਆ 

By : BALJINDERK

Published : Jun 19, 2025, 5:11 pm IST
Updated : Jun 19, 2025, 5:11 pm IST
SHARE ARTICLE
ਟਰੰਪ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਪ੍ਰਤੀਕਿਰਿਆ 
ਟਰੰਪ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਪ੍ਰਤੀਕਿਰਿਆ 

Delhi News : ਅੱਤਵਾਦ ਨੂੰ ਬੜਾਵਾ ਦੇਣ ਵਾਲੇ ਜਨਰਲ ਅਸੀਮ ਮੁਨੀਰ, ਟਰੰਪ ਨਾਲ ਖਾਣਾ ਖਾ ਰਹੇ ਹਨ, ਪੀਐਮ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ

Delhi News in Punjabi :  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਪ੍ਰਤੀਕਿਰਿਆ  ਸਾਹਮਣੇ ਆਈ ਹੈ ਉਨ੍ਹਾਂ ਨੇ ਕਿਹਾ ਕਿ, "ਇਸ 'ਤੇ ਪ੍ਰਧਾਨ ਮੰਤਰੀ ਵੱਲੋਂ ਇੱਕ ਵੀ ਬਿਆਨ ਨਹੀਂ ਆਇਆ ਹੈ। ਅੱਤਵਾਦ ਨੂੰ ਉਤਸ਼ਾਹਿਤ ਕਰਨ ਵਿੱਚ ਭੂਮਿਕਾ ਨਿਭਾਉਣ ਵਾਲੇ ਜਨਰਲ ਅਸੀਮ, ਟਰੰਪ ਨਾਲ ਦੁਪਹਿਰ ਦਾ ਖਾਣਾ ਖਾ ਰਹੇ ਹਨ। ਟਰੰਪ ਕਹਿ ਰਹੇ ਹਨ ਕਿ ਉਹ ਸਾਡਾ ਚੰਗਾ ਦੋਸਤ ਹੈ। ਸਾਡੀ ਵਿਦੇਸ਼ ਨੀਤੀ ਪੂਰੀ ਤਰ੍ਹਾਂ ਅਸਫ਼ਲ ਹੋ ਚੁੱਕੀ ਹੈ। ਇਸ ਸਰਕਾਰ, ਪ੍ਰਧਾਨ ਮੰਤਰੀ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।"

(For more news apart from Congress MP Gurjit Singh Aujla's reaction to Trump's statement News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement