ਕਲਯੁੱਗੀ ਮਾਂ ਨੇ ਆਪਣੇ ਦੋ ਬੱਚਿਆਂ ਨੂੰ ਗਲਾ ਘੁੱਟ ਕੇ ਮਾਰਿਆ, ਫਿਰ ਖ਼ੁਦ ਕੀਤੀ ਖ਼ੁਦਕੁਸ਼ੀ

By : GAGANDEEP

Published : Jul 19, 2021, 2:16 pm IST
Updated : Jul 19, 2021, 2:51 pm IST
SHARE ARTICLE
Kalyugi mother strangled her two children, then committed suicide
Kalyugi mother strangled her two children, then committed suicide

ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ

ਗਾਜ਼ੀਆਬਾਦ: ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਇੱਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜ਼ਿਲੇ ਦੇ ਲੋਨੀ ਖੇਤਰ ਵਿਚ ਇਕ 25 ਸਾਲਾ ਔਰਤ ਨੇ ਆਪਣੇ ਦੋ ਬੱਚਿਆਂ ਦੀ ਹੱਤਿਆ ਕਰਨ ਤੋਂ ਬਾਅਦ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ।

Kalyugi mother strangled her two children, then committed suicideKalyugi mother strangled her two children, then committed suicide

ਰਿਸ਼ਤੇਦਾਰਾਂ ਨੇ ਪੁਲਿਸ ਨੂੰ ਦੱਸਿਆ ਕਿ ਲੋਨੀ ਸਰਹੱਦੀ ਖੇਤਰ ਦੀ ਉੱਤਰਾਂਚਲ ਕਲੋਨੀ ਵਿੱਚ ਰਹਿੰਦੀ 25 ਸਾਲਾ ਪ੍ਰਿਆ ਦਹੀਆ ਨੇ 18 ਜੁਲਾਈ ਦੀ ਸ਼ਾਮ ਨੂੰ ਪਹਿਲਾਂ ਆਪਣੇ 5 ਸਾਲ ਦੇ ਬੇਟੇ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਪ੍ਰਿਆ ਨੇ ਆਪਣੀ 40 ਦਿਨਾਂ ਦੀ ਬੇਟੀ ਦੀ ਜਾਨ ਵੀ ਲੈ ਲਈ। ਦੋਨਾਂ ਬੱਚਿਆਂ ਦੀ ਜਾਨ ਲੈਣ ਤੋਂ ਬਾਅਦ ਪ੍ਰਿਆ ਨੇ ਵੀ ਆਪਣੇ ਆਪ ਨੂੰ  ਫਾਂਸੀ ਲਗਾ ਲਈ।

Kalyugi mother strangled her two children, then committed suicideKalyugi mother strangled her two children, then committed suicide

ਘਟਨਾ ਦੀ ਖ਼ਬਰ ਮਿਲਦਿਆਂ ਹੀ  ਮੌਕੇ ਤੇ ਪੁਲਿਸ ਪਹੁੰਚ ਗਈ ਅਤੇ ਤਿੰਨਾਂ ਨੂੰ ਦਿੱਲੀ ਦੇ ਜੀਟੀਬੀ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement