ਦੂਜਾ ਵਿਆਹ ਕਰਵਾਉਣ ਦੀ ਚਾਹਤ 'ਚ ਕਲਯੁਗੀ ਪਿਓ ਨੇ ਚਾਰ ਮਾਸੂਮ ਧੀਆਂ ਨੂੰ ਜ਼ਹਿਰ ਦੇ ਕੇ ਮਾਰਿਆ
Published : Sep 19, 2021, 8:48 am IST
Updated : Sep 19, 2021, 8:50 am IST
SHARE ARTICLE
DEATH
DEATH

ਖ਼ੁਦ ਵੀ ਕੀਤੀ ਖ਼ੁਦਕੁਸ਼ੀ ਦੀ ਕੀਤੀ ਕੋਸ਼ਿਸ਼

 

ਬਾੜਮੇਰ: ਰਾਜਸਥਾਨ ਦੇ ਬਾੜਮੇਰ ਵਿੱਚ ਇੱਕ ਕਲਯੁਗੀ ਪਿਤਾ ਨੇ ਆਪਣੀਆਂ ਚਾਰ ਮਾਸੂਮ ਧੀਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ। ਇਸ ਤੋਂ ਬਾਅਦ ਧੀਆਂ ਦੀਆਂ ਲਾਸ਼ਾਂ ਨੂੰ 13 ਫੁੱਟ ਡੂੰਘੇ ਪਾਣੀ ਦੀ ਟੈਂਕੀ ਵਿੱਚ ਸੁੱਟ ਦਿੱਤਾ ਤੇ ਖ਼ੁਦ ਵੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਇੱਕ ਗੁਆਂਢੀ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

BabyBaby

 

ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਚਾਰਾਂ ਬੱਚੀਆਂ ਦੀਆਂ ਲਾਸ਼ਾਂ ਨੂੰ ਟੈਂਕ ਤੋਂ ਬਾਹਰ ਕੱਢਿਆ। ਪਰ ਉਦੋਂ ਤਕ ਚਾਰਾਂ ਬੱਚੀਆਂ ਦੀ ਮੌਤ ਹੋ ਚੁੱਕੀ ਸੀ। ਮੁਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਪਿਤਾ ਆਪਣੀ ਸਾਲੀ ਨਾਲ ਵਿਆਹ ਕਰਨਾ ਚਾਹੁੰਦਾ ਸੀ, ਜਿਸ ਵਿੱਚ ਚਾਰੇ ਧੀਆਂ ਸਮਾਜਿਕ ਪਾਬੰਦੀਆਂ ਦੇ ਨਾਲ-ਨਾਲ ਅੜਿੱਕਾ ਵੀ ਬਣ ਰਹੀਆਂ ਸਨ।

 

PoisonPoison

 

ਕੋਰੋਨਾ ਕਾਰਨ ਮਾਂ ਦੀ ਮੌਤ ਤੋਂ ਬਾਅਦ, ਦੋਸ਼ੀ ਪਿਤਾ, ਪੂਰਵਜ ਰਾਮ, ਨਾਨਾ -ਨਾਨੀ ਵਿੱਚ ਰਹਿ ਰਹੀਆਂ ਚਾਰ ਧੀਆਂ ਨੂੰ ਆਪਣੇ ਘਰ ਲੈ ਆਇਆ। ਇਸ ਤੋਂ ਬਾਅਦ ਚਾਰਾਂ ਨੂੰ ਜ਼ਹਿਰ ਪਿਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਫਿਲਹਾਲ ਦੋਸ਼ੀ ਪੁਰਖਾ ਰਾਮ ਦੀ ਹਾਲਤ ਵੀ ਨਾਜ਼ੁਕ ਹੈ। ਪੁਲਿਸ ਨੇ ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ।

 

PoisonPoison

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement