ਦੇਸ਼ ਕੋਰੋਨਾ ਮੌਤ ਦਰ ’ਚ ਅੱਗੇ ਅਤੇ ਵਿਕਾਸ ਦਰ ’ਚ ਪਿੱਛੇ: ਰਾਹੁਲ ਗਾਂਧੀ
Published : Nov 19, 2020, 11:03 pm IST
Updated : Nov 19, 2020, 11:03 pm IST
SHARE ARTICLE
rahul gandhi
rahul gandhi

ਭਾਰਤ ਕੋਰੋਨਾ ਵਾਇਰਸ ਨਾਲ ਸਬੰਧਤ ਮੌਤ ਦਰ ਦੇ ਮਾਮਲੇ ਵਿਚ ਕਈ ਏਸ਼ੀਆਈ ਦੇਸ਼ਾਂ ਤੋਂ ਅੱਗੇ ਹੈ ਅਤੇ ਵਿਕਾਸ ਦਰ ’ਚ ਪਿੱਛੇ ਹੈ।

ਦੇਸ਼ ਕੋਰੋਨਾ ਮੌਤ ਦਰ ’ਚ ਅੱਗੇ ਅਤੇ ਵਿਕਾਸ ਦਰ ’ਚ ਪਿੱਛੇ: ਰਾਹੁਲ ਗਾਂਧੀ ਨਵੀਂ ਦਿੱਲੀ, 19 ਨਵੰਬਰ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਨਰਿੰਦਰ ਮੋਦੀ ਸਰਕਾਰ ਦਾ ਰੀਪੋਰਟ ਕਾਰਡ ਇਹ ਹੈ ਕਿ ਭਾਰਤ ਕੋਰੋਨਾ ਵਾਇਰਸ ਨਾਲ ਸਬੰਧਤ ਮੌਤ ਦਰ ਦੇ ਮਾਮਲੇ ਵਿਚ ਕਈ ਏਸ਼ੀਆਈ ਦੇਸ਼ਾਂ ਤੋਂ ਅੱਗੇ ਹੈ ਅਤੇ ਵਿਕਾਸ ਦਰ ’ਚ ਪਿੱਛੇ ਹੈ।photophoto ਰਾਹੁਲ ਗਾਂਧੀ ਨੇ ਮੰਨੇ-ਪ੍ਰਮੰਨੇ ਅਰਥਸ਼ਾਸਤਰੀ ਕੌਸ਼ਿਕ ਬਸੂ ਵਲੋਂ ਇਕੱਠੇ ਕੀਤੇ ਅੰਕੜਿਆਂ ਨੂੰ ਸਾਂਝਾ ਕਰਦੇ ਹੋਏ ਟਵੀਟ ਕੀਤਾ ਕਿ ਮੋਦੀ ਸਰਕਾਰ ਦਾ ਰੀਪੋਰਟ ਕਾਰਡ: ਕੋਰੋਨਾ ਮੌਤ ਦਰ ’ਚ ਸਭ ਤੋਂ ਅੱਗੇ, ਜੀ. ਡੀ. ਪੀ. ਦਰ ’ਚ ਸਭ ਤੋਂ ਪਿੱਛੇ। ਰਾਹੁਲ ਨੇ ਜੋ ਅੰਕੜੇ ਇਕੱਠੇ ਕੀਤੇ, ਉਸ ਮੁਤਾਬਕ ਚੀਨ, ਬੰਗਲਾਦੇਸ਼, ਇੰਡੋਨੇਸ਼ੀਆ, ਪਾਕਿਸਤਾਨ ਅਤੇ ਕਈ ਹੋਰ ਏਸ਼ੀਆਈ ਦੇਸ਼ਾਂ ਦੇ ਮੁਕਾਬਲੇ ਭਾਰਤ ਵਿਚ ਕੋਰੋਨਾ ਵਾਇਰਸ ਕਾਰਨ ਪ੍ਰਤੀ 10 ਲੱਖ ਆਬਾਦੀ ’ਤੇ ਮਰਨ ਵਾਲਿਆਂ ਦੀ ਗਿਣਤੀ ਵਧੇਰੇ ਹੈ। ਇਨ੍ਹਾਂ ਅੰਕੜਿਆਂ ਵਿਚ ਇਹ ਵੀ ਦਰਸਾਇਆ ਗਿਆ ਹੈ ਕਿ ਜੀ. ਡੀ. ਪੀ. ਵਾਧਾ ਦਰ ਦੇ ਮਾਮਲੇ ਵਿਚ ਭਾਰਤ ਇਨ੍ਹਾਂ ਦੇਸ਼ਾਂ ਤੋਂ ਪਿੱਛੇ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement