ਕਿਸਾਨਾਂ ਅੱਗੇ ਝੁਕੀ ਕੇਂਦਰ ਸਰਕਾਰ, ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਕੀਤਾ ਐਲਾਨ
Published : Nov 19, 2021, 9:32 am IST
Updated : Nov 19, 2021, 9:32 am IST
SHARE ARTICLE
Narendra Modi
Narendra Modi

ਕਿਸਾਨਾਂ ਤੇ ਦੇਸ਼ਵਾਸੀਆਂ ਤੋਂ ਮੁਆਫ਼ੀ ਵੀ ਮੰਗੀ

 

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੇਸ਼ ਨੂੰ ਸੰਬੋਧਿਤ ਕਰਦੇ ਹੋਏ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਪ੍ਰਦਾਨ ਮੰਤਰੀ ਨੇ ਕਿਸਾਨਾਂ ਤੇ ਦੇਸ਼ਵਾਸੀਆਂ ਤੋਂ ਮੁਆਫ਼ੀ ਵੀ ਮੰਗੀ ਤੇ ਕਿਹਾ ਕਿ ਸ਼ਾਇਦ ਸਾਡੀ ਤਪੱਸਿਆ ਵਿਚ ਹੀ ਕੋਈ ਕਮੀ ਰਹੀ ਹੋਵੇਗੀ ਕਿ ਅਸੀਂ ਕਿਸਾਨਾਂ ਸਮਝਾ ਨਹੀਂ ਸਕੇ। ਮੋਦੀ ਸਰਕਾਰ ਪਿਛਲੇ ਸਾਲ ਖੇਤੀ ਖੇਤਰ ਵਿਚ ਸੁਧਾਰ ਲਈ 3 ਖੇਤੀ ਕਾਨੂੰਨ ਲਿਆਈ ਸੀ ਪਰ ਕਈ ਕਿਸਾਨ ਸੰਗਠਨ ਇਨ੍ਹਾਂ ਕਾਨੂੰਨਾਂ ਦਾ ਲਗਾਤਾਰ ਵਿਰੋਧ ਕਰ ਰਹੇ ਸਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement