ਨਾਗਰਿਕਤਾ ਕਾਨੂੰਨ 'ਤੇ ਲਾਲ ਕਿਲ੍ਹੇ 'ਤੇ ਪ੍ਰਦਰਸ਼ਨ , ਕਈ ਵੱਡੇ ਨੇਤਾ ਗ੍ਰਿਫ਼ਤਾਰ
Published : Dec 19, 2019, 12:21 pm IST
Updated : Dec 19, 2019, 12:24 pm IST
SHARE ARTICLE
Protest
Protest

ਇਸ ਦੇ ਨਾਲ ਹੀ ਪੁਲਿਸ ਨੇ ਸਵਰਾਜ ਇੰਡੀਆ ਪਾਰਟੀ ਦੇ ਚੀਫ਼ ਯੋਗੇਂਦਰ ਯਾਜਵ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ

ਨਵੀਂ ਦਿੱਲੀ- ਦੇਸ਼ ਭਰ ਵਿਚ CAA  ਨੂੰ ਲੈ ਕੇ ਕਈ ਵੱਡੇ ਪ੍ਰਦਰਸ਼ਨ ਹੋ ਰਹੇ ਹਨ ਅਤੇ ਇੱਕ ਪ੍ਰਦਰਸ਼ਨ ਅੱਜ ਲਾਲ ਕਿਲ੍ਹੇ ‘ਤੇ ਵੀ ਹੋ ਰਿਹਾ ਹੈ। ਪਟਨਾ, ਦਿੱਲੀ, ਲਖਨਊ ਸਮੇਤ ਕਈ ਪ੍ਰਦਰਸ਼ਨਕਾਰੀ ਸੜਕਾਂ ‘ਤੇ ਉੱਤਰੇ ਹੋਏ ਹਨ।

Image result for yogendra yadav hindi yogendra yadav 

ਦਿੱਲੀ ਵਿਚ ਇਸ ਨਵੇਂ ਕਾਨਨੂੰ ਦੇ ਖਿਲਾਫ਼ ਵਿਰੋਧ ਪ੍ਰਦਰਸ਼ਨ ਨੂੰ ਦੇਖਦੇ ਹੋਏ ਜਾਮੀਆ ਮਿਲੀਆ ਇਸਲਾਮੀਆ, ਸ਼ਹੀਨ ਬਾਗ ਅਤੇ ਮੁਨੀਰਕਾ ਮੈਟਰੇ ਸਟੇਸ਼ਨ ਤੇ ਆਉਣਾ ਜਾਣਾ ਬੰਦ ਕਰ ਦਿੱਤਾ ਗਿਆ ਹੈ। ਇਸ ਸਟੇਸ਼ਨ ‘ਤੇ ਟ੍ਰੇਨ ਨਹੀਂ ਰੁਕੇਗੀ।

Image result for yogendra yadav hindiProtestਇਹਨਾਂ ਚਾਰ ਸਟੇਸ਼ਨਾਂ ਨੂੰ ਬੰਦ ਕਰਨ ਤੋਂ ਬਾਅਦ ਡੀਐਮਆਰਸੀ ਨੇ ਲਾਲ ਕਿਲ੍ਹਾ, ਜਾਮਾ ਮਸਜਿਦ, ਚਾਂਦਨੀ ਚੌਕ ਅਤੇ ਯੂਨੀਵਰਸਿਟੀ ਮੈਟਰੋ ਸਟੇਸ਼ਨ ਨੂੰ ਵੀ ਬੰਦ ਕਰ ਦਿੱਤਾ ਹੈ।

 


 

ਅਗਲੇ ਆਦੇਸ਼ ਆਉਣ ਤੱਕ ਇਹਨਾਂ ਸਟੇਸ਼ਨਾਂ ‘ਤੇ ਵੀ ਟ੍ਰੇਨ ਨਹੀਂ ਰੁਕੇਗੀ। ਦੱਸ ਦਈਏ ਕਿ ਇਸ ਪ੍ਰਦਰਸ਼ਨ ਵਿਚ ਇਤਿਹਾਸਕਾਰ ਰਾਮਚੰਦਰ ਨੂੰ ਬੈਂਗਲੁਰੂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਇਸ ਦੇ ਨਾਲ ਹੀ ਪੁਲਿਸ ਨੇ ਸਵਰਾਜ ਇੰਡੀਆ ਪਾਰਟੀ ਦੇ ਚੀਫ਼ ਯੋਗੇਂਦਰ ਯਾਜਵ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement