BJP ਆਗੂ ਦੀ ਹਰਸਿਮਰਤ ਬਾਦਲ ਨੂੰ ਚੁਣੌਤੀ ਸਿੱਖਾਂ ਨੂੰ ਨਕਸਲੀ ਭਾਜਪਾ ਨੀਂ ਸੁਖਬੀਰ ਬਾਦਲ ਨੇ ਕਿਹਾ
Published : Dec 19, 2020, 9:35 pm IST
Updated : Dec 19, 2020, 9:35 pm IST
SHARE ARTICLE
sukhbir badal
sukhbir badal

ਇਸ ਬਿਆਨ ਤੋਂ ਬਾਅਦ ਭੜਕੇ ਭਾਜਪਾ ਆਗੂ ਅਸ਼ੋਕ ਸਰੀਨ ਦੇ ਵੱਲੋਂ ਇਕ ਵੀਡੀਓ ਸ਼ੋਸਲ ਮੀਡੀਏ ‘ਤੇ ਸ਼ੇਅਰ ਕੀਤੀ ਗਈ

ਚੰਡੀਗੜ੍ਹ : ਹਰਸਿਮਰਤ ਬਾਦਲ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਕਿਸਾਨਾਂ ਨੂੰ ਨਕਸਲਵਾਦੀ ਕਹਿਣ ‘ਤੇ ਭਾਜਪਾ ਆਗੂ ਅਸ਼ੋਕ ਸਰੀਨ ਖੁੱਲ੍ਹੀ ਬਹਿਸ ਕਰਨ ਦੀ ਖੁੱਲ੍ਹੀ ਚੁਣੌਤੀ ਦਿੱਤੀ ਹੈ । ਇਸ ਬਿਆਨ ਤੋਂ ਬਾਅਦ ਭੜਕੇ ਭਾਜਪਾ ਆਗੂ  ਅਸ਼ੋਕ ਸਰੀਨ ਦੇ ਵੱਲੋਂ ਇਕ ਵੀਡੀਓ ਸ਼ੋਸਲ ਮੀਡੀਏ ‘ਤੇ ਸ਼ੇਅਰ ਕੀਤੀ ਗਈ ,ਜਿਸ ਵਿਚ ਹਰਸਿਮਰਤ ਕੌਰ ਬਾਦਲ ਦੇ ਇਸ ਬਿਆਨ ਦਾ ਜਵਾਬ ਵੀ ਦਿੱਤਾ ਗਿਆ ਹੈ ਨਾਲ ਇਹ ਵੀ ਕਿਹਾ ਹੈ ਕਿ ਸਿੱਖਾਂ ਨੂੰ ਨਕਸਲੀ ਕਹਿਣ ਵਾਲੇ ਹਰਸਿਮਰਤ ਬਾਦਲ ਦੇ ਪਤੀ ਸੁਖਬੀਰ ਬਾਦਲ ਹੀ ਹਨ, ਇਸ ਦੇ ਉਨ੍ਹਾਂ ਕੋਲ ਪੁਖਤਾ ਸਬੂਤ ਹਨ। 

photophoto ਜ਼ਿਕਰਯੋਗ ਹੈ ਕਿ ਹਰਸਿਮਰਤ ਵੱਲੋਂ ਸਟੇਜ ‘ਤੇ ਸੰਬੋਧਨ ਕਰਦਿਆਂ ਹੋਇਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੁਲਨਾ ਇੰਦਰਾ ਨਾਲ ਇੰਦਰਾ ਗਾਂਧੀ ਨਾਲ ਕੀਤੀ ਗਈ ਸੀ ਤੇ ਨਾਲ ਇਹ ਵੀ ਗੱਲ ਕੀਤੀ ਗਈ ਅਤੇ ਕਿਹਾ ਕਿ ਇੱਕ ਦਿਨ ਮੁਗਲਾਂ ਦਾ ਖਾਤਮਾ ਵੀ ਹੋਇਆ ਸੀ। ਸਰਕਾਰ ਨੂੰ ਇਹ ਗੱਲ ਵੀ ਯਾਦ ਰੱਖਣੀ ਚਾਹੀਦੀ ਹੈ । ਇਸ ਦੇ ਨਾਲ ਹੀ ਉਨ੍ਹਾਂ ਸਿੱਖਾਂ ਨੂੰ ਨਕਸਲੀ ਕਹਿਣ ਦੇ ਇਲਜ਼ਾਮ ਵੀ ਲਾਏ ਸੀ ਅਤੇ ਭਾਜਪਾ ‘ਤੇ ਤਿੱਖੇ ਨਿਸ਼ਾਨੇ ਵੀ ਸਾਧੇ ਗਏ ਸੀ।

photophotoਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ  ਕੇਂਦਰ ਸਰਕਾਰ ਵੱਲੋਂ ਪੰਜਾਬੀਆਂ ਨੂੰ ਵੱਖਵਾਦੀ, ਅੱਤਿਵਾਦੀ ਅਤੇ ਅਰਬਨ ਨਕਸਲ ਕਹਿ ਕੇ ਬਦਨਾਮ ਕੀਤਾ ਜਾ ਰਿਹਾ ਹੈ, ਉਨ੍ਹਾਂ ਨਾਲ ਇਹ ਵੀ ਕਿਹਾ ਕਿ ਜਦੋਂ ਤਕ ਕਿਸਾਨ ਜਥੇਬੰਦੀਆਂ ਭਾਜਪਾ ਨਾਲ ਗੱਲਬਾਤ ਕਰ ਰਹੀਆਂ ਸਨ, ਉਸ ਸਮੇਂ ਉਨ੍ਹਾਂ ਨੂੰ ਕਿਸਾਨ ਵੱਖਵਾਦੀ ,ਅਤਿਵਾਦੀ ਨਹੀਂ ਲੱਗੇ ਪਰ ਜਦੋਂ ਗੱਲਬਾਤ ਟੁੱਟ ਗਈ ਤਾਂ ਇਨ੍ਹਾਂ ਨੂੰ ਪੰਜਾਬ ਦੇ ਕਿਸਾਨ ਅਤਿਵਾਦੀ ਲੱਗਣ ਲੱਗ ਪਏ ਹਨ।

Harsimrat Kaur BadalHarsimrat Kaur Badalਇਸ ਬਿਆਨ ਤੋਂ ਬਾਅਦ ਭੜਕੇ ਭਾਜਪਾ ਆਗੂ ਅਸ਼ੋਕ ਸਰੀਨ ਦੇ ਵੱਲੋਂ ਇਕ ਵੀਡੀਓ ਸ਼ੋਸਲ ਮੀਡੀਏ ‘ਤੇ ਸ਼ੇਅਰ ਕੀਤੀ ਗਈ , ਜਿਸ ਦਾ ਜਿਸ ਵਿਚ ਹਰਸਿਮਰਤ ਕੌਰ ਬਾਦਲ ਦੇ ਇਸ ਬਿਆਨ ਦਾ  ਜਵਾਬ ਵੀ ਦਿੱਤਾ ਗਿਆ ਹੈ ਨਾਲ ਇਹ ਵੀ ਕਿਹਾ ਹੈ ਕਿ ਸਿੱਖਾਂ ਨੂੰ ਨਕਸਲੀ ਕਹਿਣ ਵਾਲੇ ਹਰਸਿਮਰਤ ਬਾਦਲ ਦੇ ਪਤੀ ਸੁਖਬੀਰ ਬਾਦਲ ਹੀ ਹਨ, ਇਸ ਦੇ ਉਨ੍ਹਾਂ ਕੋਲ ਪੁਖਤਾ ਸਬੂਤ ਹਨ।

Parkash Singh BadalParkash Singh Badalਉਨ੍ਹਾਂ ਕਿਹਾ ਕਿ ਜਿਹੀ ਤੁਸੀਂ ਇੰਦਰਾ ਗਾਂਧੀ ਦੀ ਤੁਲਨਾ ਕਰਨੀ ਹੈ ਤਾਂ ਆਪਣੇ ਪੇਕੇ ਪਰਿਵਾਰ ਨਾਲ ਕਰੋ ਕਿਉਂਕਿ ਜਦੋਂ ਜਲ੍ਹਿਆਂਵਾਲੇ ਬਾਗ ਦਾ ਸਾਕਾ ਹੋਇਆ ਸੀ ਤਾਂ ਉਸ ਤੋਂ ਬਾਅਦ ਜਨਰਲ ਡਾਇਰ ਉਹ ਤੁਹਾਡੇ ਘਰ ਹੀ ਗਿਆ ਸੀ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਤੁਹਾਡੇ ਹੀ ਪੇਕੇ ਪਰਿਵਾਰ ਨੇ ਜਨਰਲ ਡਾਇਰ ਨੂੰ ਸਨਮਾਨਿਤ ਕੀਤਾ ਸੀ।  

Location: India, Chhatisgarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement