ਕਿਸਾਨ ਗੱਲ ਬਾਤ ਲਈ ਹੈ ਤਿਆਰ, ਸਰਕਾਰ ਸੱਦੇਗੀ ਤਾਂ ਜ਼ਰੂਰ ਜਾਵਾਂਗੇ: ਰਾਕੇਸ਼ ਟਿਕੈਤ
Published : Dec 19, 2020, 1:58 pm IST
Updated : Dec 19, 2020, 2:00 pm IST
SHARE ARTICLE
farmer
farmer

ਸਰਕਾਰ ਨੂੰ ਗੱਲ ਕਰਨੀ ਚਾਹੀਦੀ ਹੈ, ਅਸੀਂ ਸਰਕਾਰ ਨਾਲ ਗੱਲ ਕਰਨ ਤੋਂ ਕਦੋਂ ਮੰਨਾਂ ਕਰ ਰਹੇ ਹਾਂ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਦਾ ਅੰਦੋਲਨ ਅੱਜ 24ਵੇਂ ਦਿਨ ਵੀ ਜਾਰੀ ਹੈ। ਹੁਣ ਤੱਕ ਕਿਸਾਨ ਕੇਂਦਰ ਸਰਕਾਰ ਨਾਲ 5 ਵਾਰ ਮੁਲਾਕਾਤ ਕਰ ਚੁੱਕੇ ਹਨ ਪਰ ਅਜੇ ਤੱਕ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ ਅਤੇ ਨਾ ਹੀ ਕੋਈ ਠੋਸ ਨਤੀਜੇ ਨਿਕਲਿਆ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੜੇ ਹੋਏ ਹਨ ਅਤੇ ਉਧਰ ਕੇਂਦਰ ਸਰਕਾਰ ਵੀ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਤਿਆਰ ਨਹੀਂ ਹੈ। 

farmer

ਹੁਣ ਇੱਕ ਹਫ਼ਤੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਕਿਸਾਨਾਂ ਦੇ ਕੇਂਦਰ ਸਰਕਾਰ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਲੱਗ ਰਿਹਾ ਹੈ ਕਿ ਗੱਲਬਾਤ ਦਾ ਸਿਲਸਿਲਾ ਮੁੜ ਸ਼ੁਰੂ ਹੋ ਸਕਦਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ "ਸਰਕਾਰ ਨੂੰ ਗੱਲ ਕਰਨੀ ਚਾਹੀਦੀ ਹੈ, ਅਸੀਂ ਸਰਕਾਰ ਨਾਲ ਗੱਲ ਕਰਨ ਤੋਂ ਕਦੋਂ ਮੰਨਾ ਕਰ ਰਹੇ ਹਾਂ।

farmer

ਫੂਡ ਸਪਲਾਈ ਚੇਨ ਨੂੰ ਕਿਸਾਨਾਂ ਨੇ ਬੰਦ ਨਹੀਂ ਕੀਤਾ ਹੈ ਅਤੇ ਨਾ ਹੀ ਸਾਡੀ ਬੰਦ ਕਰਨ ਦੀ ਕੋਈ ਯੋਜਨਾ ਹੈ। ਜਿਕਰਯੋਗ ਹੈ ਕਿ ਅਜੇ  ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਜਲਦ ਕਿਸਾਨ ਨਾਲ ਗੱਲਬਾਤ ਕਰੇਗੀ ਅਤੇ ਨਵੇਂ ਸਾਲ ਤੋਂ ਪਹਿਲਾਂ ਕੋਈ ਹੱਲ ਨਿਕਲੇਗਾ। 

farmer
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement