ਚੰਡੀਗੜ੍ਹ 'ਚ ਕੋਰੋਨਾ ਦਾ ਕਹਿਰ, ਰਜਿਸਟਰੀ ਤੇ ਲਾਇਸੈਂਸਿੰਗ ਅਥਾਰਟੀ ਦਫ਼ਤਰ ਦੇ ਸਾਰਾ ਸਟਾਫ਼ ਪਾਜ਼ੇਟਿਵ
Published : Jan 20, 2022, 2:09 pm IST
Updated : Jan 20, 2022, 2:09 pm IST
SHARE ARTICLE
Coronavirus
Coronavirus

ਕੋਰੋਨਾ ਲਗਾਤਾਰ ਪਸਾਰ ਰਿਹਾ ਪੈਰ

 

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਚੰਡੀਗੜ੍ਹ 'ਚ ਵੀ ਕੋਰੋਨਾ ਲਗਾਤਾਰ ਫੈਲ ਰਿਹਾ ਹੈ। ਇਸ ਦੇ ਨਾਲ ਹੀ ਸੈਕਟਰ 17 ਸਥਿਤ ਰਜਿਸਟਰੀ ਅਤੇ ਲਾਇਸੈਂਸਿੰਗ ਅਥਾਰਟੀ ਦੇ ਦਫ਼ਤਰ ਦੇ ਲਗਭਗ ਸਾਰੇ ਸਟਾਫ਼ ਵਿੱਚ ਵੀ ਕੋਰੋਨਾ ਦੀ ਪੁਸ਼ਟੀ ਹੋਈ ਹੈ।

 

Coronavirus Coronavirus

ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਆਏ ਸਟਾਫ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਹਾਲਾਂਕਿ ਇਸ ਦੌਰਾਨ ਲਾਇਸੈਂਸ ਲੈਣ ਆਏ ਲੋਕਾਂ ਨੂੰ ਬਾਹਰ ਕੱਢ ਦਿੱਤਾ ਗਿਆ।

 

Corona Virus Corona Virus

ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੋਰੋਨਾ ਲਗਾਤਾਰ ਆਪਣੇ ਪਾਰ ਪਸਾਰ ਰਿਹਾ ਹੈ। ਦੇਸ਼ ਵਿਚ ਇਕ ਦਿਨ ਵਿਚ ਕੋਰੋਨਾ ਦੇ 2,82,970  ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 3,70,01,241 ਹੋ ਗਈ ਹੈ। ਲਾਗ ਦੇ  ਕੁਲ ਮਾਮਲਿਆਂ  ਚ ਕੋਰੋਨਾ ਵਾਇਰਸ  ਦੇ ਓਮੀਕ੍ਰੋਮ ਰੂਪ ਦੇ 8,961 ਮਾਮਲੇ ਵੀ ਸ਼ਾਮਲ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement