ਮਹਿਲਾ ਕਮਿਸ਼ਨ ਦੀ ਮੁਖੀ ਨੇ 'ਆਪ' ਪ੍ਰਧਾਨ ਨੂੰ ਦਿੱਤਾ ਤਲਾਕ
Published : Feb 20, 2020, 11:17 am IST
Updated : Feb 20, 2020, 11:17 am IST
SHARE ARTICLE
File photo
File photo

ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਦਾ ਆਮ ਆਦਮੀ ਪਾਰਟੀ ਹਰਿਆਣਾ ਦੇ ਪ੍ਰਧਾਨ ਨਵੀਨ ਜੈਹਿੰਦ ਨਾਲ ਤਲਾਕ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ

ਨਵੀਂ ਦਿੱਲੀ: ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਦਾ ਆਮ ਆਦਮੀ ਪਾਰਟੀ ਹਰਿਆਣਾ ਦੇ ਪ੍ਰਧਾਨ ਨਵੀਨ ਜੈਹਿੰਦ ਨਾਲ ਤਲਾਕ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਖੁਦ ਸਵਾਤੀ ਮਾਲੀਵਾਲ ਨੇ ਆਪਣੇ ਟਵਿਟਰ ਹੈਂਡਲ ਤੋਂ ਦਿੱਤੀ। ਸਵਾਤੀ ਮਾਲੀਵਾਲ ਨੇ ਨਵੀਨ ਨਾਲ ਵੱਖ ਹੋਣ ਦੀ ਜਾਣਕਾਰੀ ਦਿੰਦਿਆਂ ਲਿਖਿਆ, "ਸਭ ਤੋਂ ਦੁੱਖ ਦਾ ਸਮਾਂ ਉਸ ਵੇਲੇ ਹੁੰਦਾ ਹੈ ਜਦ ਫੇਅਰੀ ਟੇਲ ਖਤਮ ਹੁੰਦੀ ਹੈ। ਮੇਰੀ ਕਹਾਣੀ ਵੀ ਖਤਮ ਹੋ ਗਈ। ਮੈਂ ਤੇ ਨਵੀਨ ਨੇ ਤਲਾਕ ਲੈ ਲਿਆ ਹੈ।"

File PhotoFile Photo

ਸਵਾਤੀ ਨੇ ਅੱਗੇ ਲਿਖਿਆ "ਕਈ ਵਾਰ ਸ਼ਾਨਦਾਰ ਲੋਕ ਇਕੱਠੇ ਨਹੀਂ ਰਹਿ ਸਕਦੇ। ਮੈਂ ਉਨ੍ਹਾਂ ਨੂੰ ਹਮੇਸ਼ਾ ਯਾਦ ਕਰਾਂਗੀ ਤੇ ਉਨ੍ਹਾਂ ਦੇ ਸਾਥ ਨੂੰ ਵੀ ਮਿਸ ਕਰਾਂਗੀ। ਹਰ ਰੋਜ਼ ਮੈਂ ਰੱਬ ਅੱਗੇ ਦੁਆ ਕਰਦੀ ਹਾਂ ਕਿ ਉਹ ਸਾਨੂੰ ਤੇ ਸਾਡੇ ਜਿਹੇ ਲੋਕਾਂ ਨੂੰ ਇਸ ਤਰ੍ਹਾਂ ਦਰਦ ਸਹਿਣ ਦੀ ਸ਼ਕਤੀ ਦੇਣ।" 

ਦੱਸ ਦਈਏ ਕਿ ਨਵੀਨ ਜੈਹਿੰਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੇ ਨਾਲ-ਨਾਲ ਹਰਿਆਣਾ ਇਕਾਈ ਦੇ ਪ੍ਰਧਾਨ ਵੀ ਹਨ। ਨਵੀਨ ਅੰਨਾ ਅੰਦੋਲਨ ਸਮੇਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੇ ਸਨ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement