ਅਸਦੁਦੀਨ ਓਵੈਸੀ ਦੇ ਸਰਕਾਰੀ ਬੰਗਲੇ 'ਤੇ ਦੇਰ ਰਾਤ ਅਣਪਛਾਤੇ ਲੋਕਾਂ ਨੇ ਕੀਤਾ ਪਥਰਾਅ, ਹਰਕਤ 'ਚ ਦਿੱਲੀ ਪੁਲਿਸ
Published : Feb 20, 2023, 10:25 am IST
Updated : Feb 20, 2023, 11:20 am IST
SHARE ARTICLE
PHOTO
PHOTO

ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ...

 

ਨਵੀਂ ਦਿੱਲੀ : ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (ਏਆਈਐਮਆਈਐਮ) ਦੇ ਮੁਖੀ ਅਸਦੁਦੀਨ ਓਵੈਸੀ ਦੇ ਘਰ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ ਪਥਰਾਅ ਕੀਤਾ। ਇਹ ਉਨ੍ਹਾਂ ਦੇ ਦਿੱਲੀ ਸਥਿਤ ਅਸ਼ੋਕਾ ਰੋਡ ਸਥਿਤ ਰਿਹਾਇਸ਼ 'ਤੇ ਹੋਇਆ। ਕੁਝ ਲੋਕ ਘਰ 'ਤੇ ਪੱਥਰ ਸੁੱਟ ਕੇ ਫਰਾਰ ਹੋ ਗਏ ਹਨ।

ਅਸਦੁਦੀਨ ਓਵੈਸੀ ਨੇ ਦਿੱਲੀ ਪੁਲਿਸ ਨੂੰ ਜਾਂਚ ਕਰਨ ਦੀ ਅਪੀਲ ਕੀਤੀ ਹੈ। ਘਟਨਾ ਤੋਂ ਤੁਰੰਤ ਬਾਅਦ ਵੱਡੀ ਗਿਣਤੀ 'ਚ ਅਧਿਕਾਰੀ ਅਸਦੁਦੀਨ ਓਵੈਸੀ ਦੇ ਘਰ ਮੌਕੇ 'ਤੇ ਪਹੁੰਚ ਗਏ ਹਨ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਜਦੋਂ ਓਵੈਸੀ ਰਾਤ ਨੂੰ ਘਰ ਪਰਤਿਆ ਤਾਂ ਦੇਖਿਆ ਕਿ ਸ਼ਾਮ ਨੂੰ ਉਨ੍ਹਾਂ ਦੇ ਘਰ 'ਤੇ ਪੱਥਰਬਾਜ਼ੀ ਹੋਈ ਸੀ।

ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨੀ ਕੁੜੀ ਨੂੰ ਭਾਰਤੀ ਲੜਕੇ ਨਾਲ ਹੋਇਆ ਪਿਆਰ: ਦੋਵਾਂ ਨੇਪਾਲ ’ਚ ਕਰਵਇਆ ਵਿਆਹ, ਬੀਐੱਸਐੱਫ ਨੇ ਕੁੜੀ ਨੂੰ ਕਾਬੂ ਕਰ ਭੇਜਿਆ ਪਾਕਿ

ਦਿੱਲੀ ਪੁਲਿਸ ਨੇ ਕਿਹਾ ਹੈ ਕਿ ਪੱਥਰਬਾਜ਼ੀ ਕਾਰਨ ਅਸਦੁਦੀਨ ਓਵੈਸੀ ਦੇ ਘਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਘਟਨਾ ਤੋਂ ਬਾਅਦ ਅਸੁਦੀਨ ਓਵੈਸੀ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ 'ਚ ਓਵੈਸੀ ਨੇ ਕਿਹਾ ਕਿ ਕੁਝ ਅਣਪਛਾਤੇ ਲੋਕਾਂ ਨੇ ਦਿੱਲੀ 'ਚ ਉਨ੍ਹਾਂ ਦੀ ਰਿਹਾਇਸ਼ 'ਤੇ ਪਥਰਾਅ ਕੀਤਾ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਯਾਦ 'ਚ ਕਬੱਡੀ ਟੂਰਨਾਮੈਂਟ 'ਤੇ ਗੈਂਗਸਟਰਾਂ ਦਾ ਸਾਇਆ! ਸਿੱਧੂ ਨੂੰ ਸਮਰਪਿਤ ਕਬੱਡੀ ਕੱਪ ਅਧਵਾਟੇ ਰੱਦ 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement