ਟੀਵੀ ਦੀ ਆਵਾਜ਼ ਨੂੰ ਲੈ ਕੇ ਪਤਨੀ ਨੇ ਪਤੀ ਦਾ ਕੀਤਾ ਕਤਲ
Published : Feb 20, 2026, 10:27 am IST
Updated : Feb 20, 2026, 11:45 am IST
SHARE ARTICLE
Andhra Pradesh husband kills wife
Andhra Pradesh husband kills wife

ਸ਼ੇਖ ਅਹਿਮਦ (27) ਵਜੋਂ ਹੋਈ ਮ੍ਰਿਤਕ ਦੀ ਪਛਾਣ

  

ਆਂਧਰਾ ਪ੍ਰਦੇਸ਼ ਦੇ ਮੰਗਲਾਗਿਰੀ ਵਿੱਚ, ਇੱਕ ਪਤੀ-ਪਤਨੀ ਵਿਚ ਟੀਵੀ ਦੀ ਅਵਾਜ਼ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਦੇ ਨਤੀਜੇ ਵਜੋਂ ਪਤਨੀ ਨੇ ਆਪਣੇ ਪਤੀ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਦੇ ਅਨੁਸਾਰ, ਮ੍ਰਿਤਕ ਦੀ ਪਛਾਣ ਸ਼ੇਖ ਅਹਿਮਦ (27) ਵਜੋਂ ਹੋਈ ਹੈ, ਜੋ ਕਿ ਪੇਸ਼ੇ ਤੋਂ ਏਸੀ ਮਕੈਨਿਕ ਸੀ। ਉਹ ਮੰਗਲਾਗਿਰੀ ਵਿੱਚ ਟਿਡਕੋ ਹਾਊਸਿੰਗ ਕਲੋਨੀ ਵਿੱਚ ਰਹਿੰਦੇ ਸਨ।

ਪੁਲਿਸ ਦੇ ਅਨੁਸਾਰ, ਬਹਿਸ ਉਦੋਂ ਸ਼ੁਰੂ ਹੋਈ ਜਦੋਂ ਅਹਿਮਦ ਨੇ ਆਪਣੀ ਪਤਨੀ ਨੂੰ ਟੀਵੀ ਦੀ ਆਵਾਜ਼ ਘੱਟ ਕਰਨ ਲਈ ਕਿਹਾ। ਗੁੱਸੇ ਵਿੱਚ ਆ ਕੇ, ਉਸ ਨੇ ਆਪਣੇ ਪਤੀ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ।

ਸਥਾਨਕ ਲੋਕਾਂ ਨੇ ਜ਼ਖ਼ਮੀ ਅਹਿਮਦ ਨੂੰ ਵਿਜੇਵਾੜਾ ਦੇ ਸਰਕਾਰੀ ਜਨਰਲ ਹਸਪਤਾਲ ਪਹੁੰਚਾਇਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਚਨਾ ਮਿਲਣ 'ਤੇ ਵਨਸਥਲੀਪੁਰਮ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
 

Location: India, Madhya Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement