ਯੋਗਰਾਜ ਸਿੰਘ ਨੇ ਘਰ ਬੈਠੇ ਲੋਕਾਂ ਨੂੰ ਦਿੱਤੀ ਵਰਕ ਆਊਟ ਦੀ ਸਲਾਹ, ਦੇਖੋ ਤਸਵੀਰਾਂ
Published : Mar 20, 2020, 3:22 pm IST
Updated : Apr 13, 2020, 8:48 pm IST
SHARE ARTICLE
Photo
Photo

ਕੋਰੋਨਾ ਵਾਇਰਸ ਦਾ ਪ੍ਰਕੋਪ ਪੂਰੀ ਦੁਨੀਆ ਵਿਚ ਜਾਰੀ ਹੈ।

ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਪ੍ਰਕੋਪ ਪੂਰੀ ਦੁਨੀਆ ਵਿਚ ਜਾਰੀ ਹੈ। ਇਸ ਦੇ ਚਲਦਿਆਂ ਹਰ ਕੋਈ ਲੋਕਾਂ ਨੂੰ ਸੁਰੱਖਿਅਤ ਰਹਿਣ ਦੀ ਸਲਾਹ ਦੇ ਰਿਹਾ ਹੈ।

PhotoPhoto

ਸਿਆਸੀ ਲੀਡਰਾਂ ਤੋਂ ਲੈ ਕੇ ਮਨੋਰੰਜਨ ਜਗਤ ਦੀਆਂ ਪ੍ਰਸਿੱਧ ਹਸਤੀਆਂ ਵੱਲੋਂ ਲੋਕਾਂ ਨੂੰ ਘਰ ਵਿਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।

PhotoPhoto

ਇਸੇ ਦੌਰਾਨ ਮਸ਼ਹੂਰ ਅਦਾਕਾਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਯੋਗਰਾਜ ਸਿੰਘ ਨੇ ਵੀ ਦੇਸ਼ ਵਾਸੀਆਂ ਨੂੰ ਇਕ ਸਲਾਹ ਦਿੱਤੀ ਹੈ।

PhotoPhoto

ਯੋਗਰਾਜ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਦਿਨਾਂ ਵਿਚ ਘਰ ‘ਤੇ ਰਹਿ ਕੇ ਤੁਸੀਂ ਅਪਣੇ ਸਮੇਂ ਦੀ ਸਹੀ ਵਰਤੋਂ ਕਰੋ ਤੇ ਵਰਕਆਊਟ ‘ਤੇ ਸਮਾਂ ਲਗਾਓ।

PhotoPhoto

ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਅਪਣੇ ਦੇਸ਼ ਅਤੇ ਦੇਸ਼ਵਾਸੀਆਂ ਦੀ ਇਸ ਲੜਾਈ ਵਿਚ ਮਦਦ ਕਰੋ। ਪ੍ਰਮਾਤਮਾ ਤੁਹਾਡੇ ਸਾਰਿਆਂ 'ਤੇ ਮਿਹਰ ਕਰੇ!

PhotoPhoto

ਇਸ ਦੇ ਨਾਲ ਹੀ ਉਹਨਾਂ ਨੇ ਅਪਣੀਆਂ ਵਰਕ ਆਊਟ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਜ਼ਿਕਰਯੋਗ ਹੈ ਕਿ ਭਾਰਤ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ ਪੰਜ ਮੌਤਾਂ ਹੋ ਚੁੱਕੀਆਂ ਹਨ।

PhotoPhoto

ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਕੋਰੋਨਾ ਵਾਇਰਸ ਦੇ 4 ਮਾਮਲੇ ਸਾਹਮਣੇ ਆ ਚੁੱਕੇ ਹਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement