ਮਹਾਰਾਸ਼ਟਰ: ਕੈਮੀਕਲ ਫੈਕਟਰੀ 'ਚ ਹੋਇਆ ਵੱਡਾ ਧਮਾਕਾ, 4 ਲੋਕਾਂ ਦੀ ਮੌਤ
Published : Mar 20, 2021, 12:30 pm IST
Updated : Mar 20, 2021, 12:30 pm IST
SHARE ARTICLE
Maharashtra fire
Maharashtra fire

1 ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ

ਮਹਾਰਾਸ਼ਟਰ- ਰਤਨਾਗਿਰੀ ਜ਼ਿਲ੍ਹੇ ਦੇ ਇਕ ਉਦਯੋਗਿਕ ਖੇਤਰ 'ਚ ਇਕ ਕੈਮੀਕਲ ਫੈਕਟਰੀ 'ਚ ਵੱਡਾ ਧਮਾਕਾ ਹੋਇਆ। ਇਸ ਧਮਾਕੇ ਨਾਲ  4 ਲੋਕਾਂ ਦੀ ਮੌਤ ਹੋ ਗਈ ਤੇ 1 ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। 

maharashtramaharashtra

ਇਸ ਘਟਨਾ ਬਾਰੇ ਹੋਰ ਜਾਣਕਾਰੀ ਅਜੇ ਨਹੀਂ ਮਿਲੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement