ਕੀ UP ਦੇ ਪੰਜ ਸ਼ਹਿਰਾਂ ਵਿਚ ਲੱਗੇਗਾ ਲਾਕਡਾਊਨ? ਸੁਪਰੀਮ ਕੋਰਟ ਕਰੇਗੀ ਅੱਜ ਸੁਣਵਾਈ
Published : Apr 20, 2021, 12:53 pm IST
Updated : Apr 20, 2021, 12:53 pm IST
SHARE ARTICLE
Yogi Government
Yogi Government

ਪੰਜ ਸਭ ਤੋਂ ਪ੍ਰਭਾਵਿਤ ਸ਼ਹਿਰਾਂ, ਪ੍ਰਯਾਗਰਾਜ, ਲਖਨਊ, ਕਾਨਪੁਰ, ਵਾਰਾਣਸੀ ਅਤੇ ਗੋਰਖਪੁਰ ਵਿੱਚ 26 ਅਪ੍ਰੈਲ ਤੱਕ ਤਾਲਾਬੰਦੀ ਵਰਗੀ ਪਾਬੰਦੀ ਦੇ ਆਦੇਸ਼ ਦਿੱਤੇ ਹਨ।

ਲਖਨਊ: ਦੇਸ਼ ਭਰ ਵਿਚ ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੁੰਦੇ ਹੀ ਹਲਾਤ ਬੇਕਾਬੂ ਹੋ ਗਏ ਹਨ। ਇਸ ਵਿਚਕਾਰ ਦਿੱਲੀ ਸਰਕਾਰ ਨੇ ਇਕ ਹਫ਼ਤੇ ਦਾ ਲਾਕਡਾਊਨ ਲਾਗੂ ਕਰ ਦਿੱਤਾ ਹੈ ਪਰ ਯੂਪੀ ਸਰਕਾਰ ਤਾਲਾਬੰਦੀ ਲਾਉਣ ਲਈ ਤਿਆਰ ਨਹੀਂ ਹੈ।  ਸੋਮਵਾਰ ਨੂੰ, ਅਲਾਹਾਬਾਦ ਹਾਈ ਕੋਰਟ ਨੇ ਕੋਰੋਨਾ ਬਲਾਸਟ ਵਿੱਚ ਸਿਹਤ ਸਹੂਲਤਾਂ ਦੀ ਅਸਫਲਤਾ ਦੇ ਮੱਦੇਨਜ਼ਰ ਰਾਜ ਦੇ ਪੰਜ ਸਭ ਤੋਂ ਪ੍ਰਭਾਵਿਤ ਸ਼ਹਿਰਾਂ, ਪ੍ਰਯਾਗਰਾਜ, ਲਖਨਊ, ਕਾਨਪੁਰ, ਵਾਰਾਣਸੀ ਅਤੇ ਗੋਰਖਪੁਰ ਵਿੱਚ 26 ਅਪ੍ਰੈਲ ਤੱਕ ਤਾਲਾਬੰਦੀ ਵਰਗੀ ਪਾਬੰਦੀ ਦੇ ਆਦੇਸ਼ ਦਿੱਤੇ ਹਨ।

Coronavirus Coronavirus

ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਇਲਾਹਾਬਾਦ ਹਾਈ ਕੋਰਟ ਦੇ ਪੰਜ ਸ਼ਹਿਰਾਂ ਵਿਚ ਤਾਲਾਬੰਦੀ ਲਾਉਣ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਸੁਪਰੀਮ ਕੋਰਟ ਦਾ ਬੈਂਚ ਅੱਜ ਚੀਫ਼ ਜਸਟਿਸ ਆਫ ਇੰਡੀਆ ਦੀ ਅਗਵਾਈ ਵਿੱਚ ਅੱਜ ਇਸ ਕੇਸ ਦੀ ਸੁਣਵਾਈ ਕਰੇਗਾ। ਦੱਸ ਦੇਈਏ ਕਿ ਯੂਪੀ ਸਰਕਾਰ ਦਾ ਕਹਿਣਾ ਹੈ ਕਿ ਰਾਜ ਵਿਚ ਕੋਰੋਨਾ ਦੇ ਮਾਮਲੇ ਵਧੇ ਹਨ, ਕੰਟਰੋਲ ਲਈ ਸਖਤੀ ਵੀ ਜ਼ਰੂਰੀ ਹੈ। ਸਰਕਾਰ ਨੇ ਕਈ ਸਖਤ ਕਦਮ ਚੁੱਕੇ ਹਨ, ਹੋਰ ਕਦਮ ਚੁੱਕੇ ਜਾ ਰਹੇ ਹਨ।

Yogi AdityanathYogi Adityanath

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement