ਮਹਾਰਾਸ਼ਟਰ ’ਚ ਤਾਲਾਬੰਦੀ ਦੀ ਉਲੰਘਣਾ ਦੇ 1.10 ਲੱਖ ਮਾਮਲੇ ਦਰਜ
Published : May 20, 2020, 5:51 am IST
Updated : May 20, 2020, 5:51 am IST
SHARE ARTICLE
Lockdown
Lockdown

ਕੋਰੋਨਾ ਮਹਾਂਮਾਰੀ ਕਾਰਨ ਲਾਗੂ ਤਾਲਾਬੰਦੀ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਹਾਰਾਸ਼ਟਰ ਵਿਚ ਹੁਣ ਤਕ 1.10 ਲੱਖ ਮਾਮਲੇ

ਮੁੰਬਈ, 19 ਮਈ : ਕੋਰੋਨਾ ਮਹਾਂਮਾਰੀ ਕਾਰਨ ਲਾਗੂ ਤਾਲਾਬੰਦੀ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਹਾਰਾਸ਼ਟਰ ਵਿਚ ਹੁਣ ਤਕ 1.10 ਲੱਖ ਮਾਮਲੇ ਦਰਜ ਹੋਏ ਹਨ ਅਤੇ ਕਰੀਬ 21 ਹਜ਼ਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਦਸਿਆ ਕਿ ਇਨ੍ਹਾਂ ’ਚੋਂ ਜ਼ਿਆਦਾਤਰ ਆਈ.ਪੀ.ਸੀ. ਦੀ ਧਾਰਾ 188 ਤਹਿਤ ਸਰਕਾਰੀ ਆਦੇਸ਼ਾਂ ਨੂੰ ਨਾ ਮੰਨਣ ਨੂੰ ਲੈ ਕੇ ਮਾਮਲੇ ਦਰਜ ਹੋਏ ਹਨ। ਇਕ ਅਧਿਕਾਰੀ ਨੇ ਦਸਿਆ, ‘‘ਅਸੀਂ ਰਾਜਭਰ ’ਚ ਬੰਦ ਦੌਰਾਨ ਹੁਣ ਤਕ 1,10,920 ਮਾਮਲੇ ਦਰਜ ਕੀਤੇ ਹਨ ਅਤੇ 20,906 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦਸਿਆ ਕਿ ਬੰਦ ਦੇ ਨਿਯਮਾਂ ਨੂੰ ਲਾਗੂ ਕਰਾਉਣ ਦੌਰਾਨ ਪੁਲਿਸ ਕਰਮਚਾਰੀਆਂ ’ਤੇ ਹਮਲੇ ਦੇ 243 ਮਾਮਲੇ ਹਨ। ਅਤੇ ਇਸ ਸਬੰਧੀ ‘ਚ 822 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement