ਪੱਤਰਕਾਰਾਂ ’ਤੇ ਪਰਚੇ ਦਰਜ ਕਰਵਾ ਰਹੀ ਹੈ ਯੂਪੀ ਸਰਕਾਰ’
Published : Jun 20, 2020, 9:33 am IST
Updated : Jun 20, 2020, 9:33 am IST
SHARE ARTICLE
Priyanka Gandhi
Priyanka Gandhi

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ੁੱਕਰਵਾਰ ਨੂੰ ਵਾਰਾਣਸੀ ਵਿਚ ਇਕ ਮਹਿਲਾ ਪੱਤਰਕਾਰ ਵਿਰੁਧ ਐਫਆਈਆਰ

ਨਵੀਂ ਦਿੱਲੀ, 19 ਜੂਨ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ੁੱਕਰਵਾਰ ਨੂੰ ਵਾਰਾਣਸੀ ਵਿਚ ਇਕ ਮਹਿਲਾ ਪੱਤਰਕਾਰ ਵਿਰੁਧ ਐਫਆਈਆਰ ਦਰਜ ਕਰਨ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਉਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਸੂਬੇ ਵਲੋਂ ਸਰਕਾਰ ਦੀਆਂ ਨਾਲਾਇਕੀਆਂ ਨੂੰ ਲੋਕਾਂ ਸਾਹਮਣੇ ਲਿਆਉਣ ਵਾਲੇ ਪੱਤਰਕਾਰਾਂ, ਸਾਬਕਾ ਅਧਿਕਾਰੀਆਂ ਅਤੇ ਵਿਰੋਧੀ ਨੇਤਾਵਾਂ ਵਿਰੁਧ ਮਾਮਲੇ ਦਰਜ ਕੀਤੇ ਜਾ ਰਹੇ ਹਨ।

ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ, ‘‘ਯੂਪੀ ਸਰਕਾਰ ਐਫਆਈਆਰ ਦਰਜ ਕਰਵਾ ਕੇ ਸੱਚਾਈ ’ਤੇ ਪਰਦਾ ਨਹੀਂ ਪਾ ਸਕਦੀ। ਧਰਤੀ ਤੇ ਇਸ ਤਬਾਹੀ ਦੌਰਾਨ ਭਾਰੀ ਗੜਬੜੀ ਹੁੰਦੀ ਹੈ। ਕਾਂਗਰਸ ਦੀ ਉਤਰ ਪ੍ਰਦੇਸ਼ ਇੰਚਾਰਜ ਨੇ ਦੋਸ਼ ਲਾਇਆ ਕਿ ਸੱਚਾਈ ਵਿਖਾਉਣ ਨਾਲ ਇਨ੍ਹਾਂ ’ਚ ਸੁਧਾਰ ਸੰਭਵ ਹੈ, ਪਰ ਯੂਪੀ ਸਰਕਾਰ ਪੱਤਰਕਾਰਾਂ, ਸਾਬਕਾ ਅਧਿਕਾਰੀਆਂ ਅਤੇ ਵਿਰੋਧੀਆਂ ’ਤੇ ਸੱਚਾਈ ਸਾਹਮਣੇ ਲਿਆਉਣ ਲਈ ਐਫ਼ਆਈਆਰ ਦਰਜ ਕਰਵਾ ਰਹੀ ਹੈ। ਜੋ ਕਿ ਬੜੀ ਸ਼ਰਮਨਾਕ ਗੱਲ ਹੈ।’’    (ਪੀਟੀਆਈ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement