ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੋਵੇਗੀ ਚਰਚਾ  
Published : Jun 20, 2021, 12:36 pm IST
Updated : Jun 20, 2021, 12:36 pm IST
SHARE ARTICLE
Arvind kejriwal
Arvind kejriwal

ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ (Kunwar Vijay Partap In AAP) ਵੀ ਸ੍ਰੀ ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣਗੇ - ਸੂਤਰ

ਨਵੀਂ ਦਿੱਲੀ  : ਆਮ ਆਦਮੀ ਪਾਰਟੀ (Aam Aadmi Party) ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਇਕ ਟਵੀਟ ਕੀਤਾ ਹੈ ਜਿਸ 'ਚ ਉਨ੍ਹਾਂ ਨੇ ਲਿਖਿਆ ਹੈ ਕਿ 'ਪੰਜਾਬ ਬਦਲਾਓ ਚਾਹੁੰਦਾ ਹੈ ਸਿਰਫ਼ ਆਮ ਆਦਮੀ ਪਾਰਟੀ ਹੀ ਇਕ ਉਮੀਦ ਹੈ ਮਿਲਦੇ ਹਾਂ ਕੱਲ੍ਹ ਅੰਮ੍ਰਿਤਸਰ ਵਿਖੇ'।

Photo

ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ (Kunwar Vijay Partap In AAP) ਵੀ ਸ੍ਰੀ ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣਗੇ। ਇਸ ਨਾਲ ਸਿਆਸੀ ਗਲਿਆਰਿਆਂ 'ਚ ਚਰਚਾ ਛਿੜ ਗਈ ਹੈ ਤੇ ਕੱਲ੍ਹ ਆਮ ਆਦਮੀ ਪਾਰਟੀ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਚਰਚਾ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement