ਦਰਦਨਾਕ ਸੜਕ ਹਾਦਸਾ, ਬੇਕਾਬੂ ਟਰੈਕਟਰ ਪਲਟਿਆਂ, ਦੋ ਲੜਕਿਆਂ ਦੀ ਹੋਈ ਮੌਤ
Published : Jun 20, 2021, 3:35 pm IST
Updated : Jun 20, 2021, 4:27 pm IST
SHARE ARTICLE
Tragic road accident
Tragic road accident

ਟਰੈਕਟਰ ਦਾ ਟਾਇਰ ਪੈਂਚਰ ਹੋਣ ਕਾਰਨ ਪਲਟਿਆ ਟਰੈਕਟਰ

ਚਿਤਰਕੁਟ: ਯੂਪੀ ਦੇ ਚਿਤਰਕੁਟ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ( Accident)  ਵਾਪਰ ਗਿਆ। ਵਿਆਹ ਦਾ ਸਮਾਨ ਲੈ ਕੇ ਜਾ ਰਿਹਾ ਟਰੈਕਟਰ ਬੇਕਾਬੂ ਹੋ ਕੇ ਪਲਟ ਗਿਆ। ਇਸ ਹਾਦਸੇ ਵਿੱਚ ਦੋ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਸਬੰਧਤ ਥਾਣੇ ਦੀ ਪੁਲਿਸ ਮੌਕੇ' ਤੇ ਪਹੁੰਚ ਗਈ।

AccidentAccident

ਚਿਤਰਕੁਟ ਰਾਜਪੁਰ ਥਾਣਾ ਖੇਤਰ ਦੇ ਖੋਪਾ ਪਿੰਡ ਤੋਂ ਵਿਆਹ ਦੀਆਂ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਟੈਂਟ ਦਾ  ਸਾਮਾਨ ਲੈ ਕੇ ਪਿੰਡ ਸਾਗਵਾੜਾ ਜਾ ਰਿਹਾ ਸੀ  ਕਿ ਅਚਾਨਕ ਟਰਾਲੀ ਦਾ ਪਿਛਲਾ ਟਾਇਰ ਪੈਂਚਰ ਹੋ ਗਿਆ ਤੇ ਟਰਾਲੀ ਪਲਟ ਗਈ।

AccidentAccident

ਟਰਾਲੀ ਵਿਚ ਬੈਠੇ ਤਿੰਨ ਨਾਬਾਲਗ ਬੱਚੇ ਦੱਬ ਗਏ। ਪਿੰਡ ਵਾਸੀਆਂ ਨੇ ਕਿਸੇ ਤਰ੍ਹਾਂ ਤਿੰਨ ਬੱਚਿਆਂ ਨੂੰ ਬਾਹਰ ਕੱਢਿਆ। ਜਿਸ ਵਿੱਚ ਦੋ ਬੱਚਿਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਡਰਾਈਵਰ ਟਰੈਕਟਰ ਛੱਡ ਕੇ ਭੱਜ ਗਿਆ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement