ਓ.ਪੀ. ਧਨਖੜ ਨੂੰ ਮਿਲੀ ਹਰਿਆਣਾ ਪ੍ਰਦੇਸ਼ ਭਾਜਪਾ ਦੀ ਪ੍ਰਧਾਨਗੀ
Published : Jul 20, 2020, 10:37 am IST
Updated : Jul 20, 2020, 10:37 am IST
SHARE ARTICLE
 O.P. Dhankhar
O.P. Dhankhar

ਆਖ਼ਰ ਭਾਜਪਾ ਹਾਈਕਮਾਨ ਨੇ ਹਰਿਆਣਾ ਪ੍ਰਦੇਸ਼ ਭਾਜਪਾ ਪ੍ਰਧਾਨ ਅਹੁਦੇ ਦਾ ਫ਼ੈਸਲਾ ਕਰਦਿਆਂ ਸਾਬਕਾ

ਚੰਡੀਗੜ੍ਹ, 19 ਜੁਲਾਈ (ਗੁਰਉਪਦੇਸ਼ ਭੁੱਲਰ) : ਆਖ਼ਰ ਭਾਜਪਾ ਹਾਈਕਮਾਨ ਨੇ ਹਰਿਆਣਾ ਪ੍ਰਦੇਸ਼ ਭਾਜਪਾ ਪ੍ਰਧਾਨ ਅਹੁਦੇ ਦਾ ਫ਼ੈਸਲਾ ਕਰਦਿਆਂ ਸਾਬਕਾ ਮੰਤਰੀ ਓਮ ਪ੍ਰਕਾਸ਼ ਧਨਖੜ ਨੂੰ ਹਰਿਆਣਾ ਪ੍ਰਦੇਸ਼ ਭਾਜਪਾ ਪ੍ਰਧਾਨ ਨਿਯੁਕਤ ਕਰ ਦਿਤਾ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਦੀ ਪ੍ਰਵਾਨਗੀ ਬਾਅਦ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਰੁਨ ਸਿੰਘ ਨੇ ਧਨਖੜ ਦੀ ਨਿਯੁਕਤੀ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਨੂੰ ਤੁਰਤ ਅਪਣਾ ਅਹੁਦਾ ਸੰਭਾਲਣ ਲਈ ਕਿਹਾ ਗਿਆ ਹੈ। ਧਨਖੜ ਦੀ ਨਿਯੁਕਤੀ ਸੁਭਾਸ਼ ਬਰਾਲਾ ਦੀ ਥਾਂ ਹੋਈ ਹੈ। ਧਨਖੜ ਭਾਜਪਾ ਦੇ ਕਿਸਾਨ ਨੇਤਾ ਹਨ ਅਤੇ ਉਹ ਹਰਿਆਣਾ ਵਿਚ ਮੰਤਰੀ ਬਣਨ ਤੋਂ ਪਹਿਲਾਂ ਭਾਜਪਾ ਕਿਸਾਨ ਮੋਰਚੇ ਦੇ ਕੌਮੀ ਆਗੂ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement