ਸਰਨਾ ਵਲੋਂ ‘ਜਥੇਦਾਰ’ ਨੂੰ ਤੁਰਤ ਦਿੱਲੀ ਕਮੇਟੀ ਦੇ ਪ੍ਰਬੰਧਕਾਂ ਨੂੰ ਲਾਂਭੇ ਕਰਨ ਦੀ ਅਪੀਲ 
Published : Jul 20, 2020, 11:25 am IST
Updated : Jul 20, 2020, 11:25 am IST
SHARE ARTICLE
File Photo
File Photo

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ.ਪਰਮਜੀਤ ਸਿੰਘ ਸਰਨਾ ਨੇ ਗੁਰਦਵਾਰਾ ਬੰਗਲਾ ਸਾਹਿਬ ਦੇ ਆਟੇ ਨੂੰ

ਨਵੀਂ ਦਿੱਲੀ, 19 ਜੁਲਾਈ (ਅਮਨਦੀਪ ਸਿੰਘ): ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ.ਪਰਮਜੀਤ ਸਿੰਘ ਸਰਨਾ ਨੇ ਗੁਰਦਵਾਰਾ ਬੰਗਲਾ ਸਾਹਿਬ ਦੇ ਆਟੇ ਨੂੰ ਅਖੌਤੀ ਤੌਰ ’ਤੇ ਬਾਹਰ ਵੇਚਣ ਨੂੰ ਸਿੱਖ ਰਵਾਇਤਾਂ ਦੀ ਉਲੰਘਣਾ ਕਰਾਰ ਦਿੰਦਿਆਂ ਕਿਹਾ ਇਸ ਨਾਲ ਦਿੱਲੀ ਕਮੇਟੀ ਨੇ ਸ਼ਰਧਾਲੂਆਂ ਦੀ ਸ਼ਰਧਾ ਨੂੰ ਡੂੰਘੀ ਸੱਟ ਮਾਰੀ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬੇਨਤੀ ਕੀਤੀ ਕਿ ਉਹ ਤੁਰਤ ਦਿੱਲੀ ਕਮੇਟੀ ਦੇ ਪ੍ਰਬੰਧਕਾਂ ਨੂੰ ਲਾਂਭੇ ਕਰ ਕੇ ਇਕ ਪੰਜ ਮੈਂਬਰੀ ਕਮੇਟੀ ਬਣਾਉਣ ਜੋ ਕਮੇਟੀ ਦਾ ਉਦੋਂ ਤਕ ਪ੍ਰਬੰਧ ਚਲਾਏ ਜਦੋਂ ਤਕ ਚੋਣਾਂ ਨਹੀਂ ਹੋ ਜਾਂਦੀਆਂ। ਉਨ੍ਹਾਂ ਕਿਹਾ,“ਅੱਜ ਤਕ ਅਜਿਹੀ ਚੋੋਰੀ ਨਹੀਂ ਸੀ ਫੜੀ ਗਈ ਸੀ। ਹੁਣ ਤਾਂ ਸ਼ਰੇਆਮ ਚੋਰੀ ਫੜੀ ਗਈ ਹੈ। ਜੋ ਸੰਗਤ ਦੀ ਰਸਦ ਵੇਚ ਸਕਦੇ ਹਨ, ਉਹ ਕੀ ਨਹੀਂ ਕਰ ਸਕਦੇ।’’ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement