ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਰੋਨਾ ਵਾਇਰਸ ਨੂੰ ਹਰਾਇਆ
Published : Aug 15, 2020, 12:39 pm IST
Updated : Aug 20, 2020, 12:39 pm IST
SHARE ARTICLE
Amit Shah
Amit Shah

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਰੋਨਾ ਵਿਰੁਧ ਜੰਗ ਜਿੱਤ ਲਈ ਹੈ। ਉਨ੍ਹਾਂ ਖ਼ੁਦ ਟਵੀਟ ਕਰ ਕੇ ਇਹ ਜਾਣਕਾਰੀ ਦਿਤੀ

ਨਵੀਂ ਦਿੱਲੀ, 14 ਅਗੱਸਤ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਰੋਨਾ ਵਿਰੁਧ ਜੰਗ ਜਿੱਤ ਲਈ ਹੈ। ਉਨ੍ਹਾਂ ਖ਼ੁਦ ਟਵੀਟ ਕਰ ਕੇ ਇਹ ਜਾਣਕਾਰੀ ਦਿਤੀ। ਉਨ੍ਹਾਂ ਟਵੀਟ ਕਰ ਕੇ ਕਿਹਾ, ਅੱਜ ਮੇਰੀ ਕੋਰੋਨਾ ਟੈਸਟ ਦੀ ਰਿਪੋਰਟ ਨਕਾਰਾਤਮਕ ਆਈ ਹੈ। ਮੈਂ ਪ੍ਰਮਾਤਮਾ ਦਾ ਤਹਿ ਦਿਲੋਂ ਧਨਵਾਦ ਕਰਦਾ ਹਾਂ ਅਤੇ ਤਹਿ ਦਿਲੋਂ ਉਨ੍ਹਾਂ ਸਾਰਿਆਂ ਦਾ ਧਨਵਾਦ ਕਰਦਾ ਹਾਂ ਜਿਨ੍ਹਾਂ ਨੇ ਇਸ ਸਮੇਂ ਮੇਰੀ ਸਿਹਤਯਾਬੀ ਲਈ ਦੁਆਵਾਂ ਕੀਤੀਆਂ ਅਤੇ ਮੇਰੇ ਪਰਵਾਰ ਦਾ ਹੌਂਸਲਾ ਵਧਾਇਆ। ਡਾਕਟਰਾਂ ਦੀ ਸਲਾਹ 'ਤੇ ਕੁੱਝ ਦਿਨ ਹੋਰ ਹੋਮ ਕੁਆਰੰਟਾਈਨ ਰਹਾਂਗਾ। ਕੋਰੋਨਾ ਦੀ ਲਾਗ ਦੌਰਾਨ ਮੇਰਾ ਇਲਾਜ ਕਰਨ ਵਾਲੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ਼ ਦਾ ਧਨਵਾਦ ਕੀਤਾ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement