ਹਾਲੇ ਵੀ ਵੈਂਟੀਲੇਟਰ 'ਤੇ ਹਨ ਪ੍ਰਣਬ ਮੁਖਰਜੀ
Published : Aug 15, 2020, 11:51 am IST
Updated : Aug 20, 2020, 11:54 am IST
SHARE ARTICLE
pranab mukherjee
pranab mukherjee

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਪਰ ਉਸ ਵਿਚ ਗਿਰਾਵਟ ਨਹੀਂ ਆਈ। ਉਨ੍ਹਾਂ ਦੀ ਬੇਟੀ

ਨਵੀਂ ਦਿੱਲੀ, 14 ਅਗੱਸਤ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਪਰ ਉਸ ਵਿਚ ਗਿਰਾਵਟ ਨਹੀਂ ਆਈ। ਉਨ੍ਹਾਂ ਦੀ ਬੇਟੀ ਸ਼ਰਮਿਠਾ ਮੁਖਰਜੀ ਨੇ ਇਹ ਜਾਣਕਾਰੀ ਦਿਤੀ। ਹਸਪਤਾਲ ਦੇ ਡਾਕਟਰਾਂ ਨੇ ਦਸਿਆ ਕਿ ਸਾਬਕਾ ਰਾਸ਼ਟਰਪਤੀ ਦੀ ਸਿਹਤ ਸ਼ੁਕਰਵਾਰ ਸਵੇਰ ਜਿਹੀ ਹੀ ਹੈ। 84 ਸਾਲਾ ਮੁਖਰਜੀ ਨੂੰ 10 ਅਗੱਸਤ ਨੂੰ ਫ਼ੌਜ ਦੇ ਰਿਸਰਚ ਐਂਡ ਰੈਫ਼ਰਲ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ ਅਤੇ ਉਨ੍ਹਾਂ ਦੀ ਬ੍ਰੇਨ ਸਰਜਰੀ ਹੋਈ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਕੋਵਿਡ ਰੀਪੋਰਟ ਪਾਜ਼ੇਟਿਵ ਆਈ ਸੀ। ਹਸਪਤਾਲ ਦੇ ਬਿਆਨ ਮੁਤਾਬਕ ਪ੍ਰਣਬ ਮੁਖਰਜੀ ਦੀ ਹਾਲਤ 14 ਅਗੱਸਤ ਨੂੰ ਵੀ ਨਾਜ਼ੁਕ ਬਣੀ ਰਹੀ। ਉਹ ਹੁਣ ਵੀ ਵੈਂਟੀਲੇਟਰ 'ਤੇ ਹਨ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement