ਜੰਮੂ-ਕਸ਼ਮੀਰ 'ਚ ਮੁਕਾਬਲਾ, ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ
Published : Oct 20, 2020, 11:02 am IST
Updated : Oct 20, 2020, 11:02 am IST
SHARE ARTICLE
Jammu and Kashmir
Jammu and Kashmir

ਫਿਲਹਾਲ ਗੋਲ਼ੀਬਾਰੀ ਬੰਦ ਹੈ ਤੇ ਅੱਤਵਾਦੀਆਂ ਦੀ ਤਲਾਸ਼ 'ਚ ਸਰਚ ਆਪ੍ਰੇਸ਼ਨ ਚੱਲ ਰਿਹਾ ਹੈ।

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੌਂਪੀਆਂ 'ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ ਇਕ ਅੱਤਵਾਦੀ ਢੇਰ ਕਰ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਤੋਂ ਇਹ ਪਤਾ ਲੱਗਾ ਹੈ ਕਿ ਫਿਲਹਾਲ ਗੋਲ਼ੀਬਾਰੀ ਬੰਦ ਹੈ ਤੇ ਅੱਤਵਾਦੀਆਂ ਦੀ ਤਲਾਸ਼ 'ਚ ਸਰਚ ਆਪ੍ਰੇਸ਼ਨ ਚੱਲ ਰਿਹਾ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਦੋ ਤੋਂ ਤਿੰਨ ਅੱਤਵਾਦੀਆਂ ਅਜੇ ਵੀ ਲੁਕੇ ਹੋਏ ਹਨ ਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। 

j and k j and k

ਦਰਅਸਲ ਇਹ ਐਨਕਾਊਂਟਰ ਕੱਲ੍ਹ ਸ਼ਾਮ ਸ਼ੌਂਪੀਆ ਦੇ ਮੇਲਹੋਰਾ ਇਲਾਕੇ 'ਚ ਸ਼ੁਰੂ ਹੋਇਆ ਸੀ। ਸ਼ੋਂਪੀਆਂ 'ਚ ਜੇਨਾਪੋਰਾ ਦੇ ਮੇਲਹੁਰਾ 'ਚ ਤਲਾਸ਼ੀ ਅਭਿਆਨ ਦੌਰਾਨ ਅੱਤਵਾਦੀ ਹਮਲਾ ਕਰਕੇ ਭੱਜਣ ਦੀ ਫਿਰਾਕ 'ਚ ਸਨ। ਪਰ ਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ। ਐਨਕਾਊਂਟਰ 'ਚ ਇਕ ਅੱਤਵਾਦੀ ਮਾਰਿਆ ਗਿਆ। ਦੋ ਅੱਤਵਾਦੀਆਂ ਦੇ ਅਜੇ ਵੀ ਲੁਕੇ ਹੋਣ ਦੀ ਖਬਰ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement