ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਜ਼ਬਰਦਸਤ ਧਮਾਕਾ
Published : Oct 20, 2021, 11:19 am IST
Updated : Oct 20, 2021, 11:19 am IST
SHARE ARTICLE
A bomb blast in Kabul
A bomb blast in Kabul

ਤਾਲਿਬਾਨ ਪ੍ਰਸ਼ਾਸਨ ਨੇ ਮੌਤਾਂ ਦੀ ਗਿਣਤੀ ਦੇਣ ਤੋਂ ਇਨਕਾਰ ਕਰ ਦਿੱਤਾ

 

ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਸ਼ਹਿਰ ਦੇਹਮਾਜ਼ੰਗ ਚੌਕ ਨੇੜੇ ਅੱਜ ਸਵੇਰੇ ਜ਼ੋਰਦਾਰ ( A bomb blast in Kabul)  ਧਮਾਕਾ ਹੋਇਆ। ਇਸ ਘਟਨਾ ਵਿੱਚ ਕਿੰਨੇ ਲੋਕ ਜ਼ਖਮੀ ਹੋਏ ਹਨ, ਇਸ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਦੇ ਨਾਲ ਹੀ ਤਾਲਿਬਾਨ ਪ੍ਰਸ਼ਾਸਨ ਨੇ ਮ੍ਰਿਤਕਾਂ ਦੀ ਗਿਣਤੀ ਦੇਣ ਤੋਂ ਵੀ ਇਨਕਾਰ  (A bomb blast in Kabul) ਕਰ ਦਿੱਤਾ ਹੈ।

 ਹੋਰ ਵੀ ਪੜ੍ਹੋ: ਦੇਸ਼ ਨੂੰ ਲੁੱਟਣ ਵਾਲੇ ਲੋਕ ਜਿੰਨੇ ਮਰਜ਼ੀ ਤਾਕਤਵਰ ਹੋਣ, ਸਰਕਾਰ ਉਨ੍ਹਾਂ ਨੂੰ ਨਹੀਂ ਛੱਡਦੀ- PM ਮੋਦੀ

Bomb Blast Bomb Blast

 ਹੋਰ ਵੀ ਪੜ੍ਹੋ: ਖੇਮਕਰਨ ਸੈਕਟਰ ਵਿਚ ਭਾਰਤ-ਪਾਕਿ ਸਰਹੱਦ ’ਤੇ ਭਾਰੀ ਮਾਤਰਾ ’ਚ ਹਥਿਆਰ ਤੇ ਨਸ਼ੀਲੇ ਪਦਾਰਥ ਬਰਾਮਦ

Location: Afghanistan, Kabol, Kabul

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement