ਕੈਪਟਨ ਅਮਰਿੰਦਰ ਵੱਲੋਂ ਵੱਖਰੀ ਸਿਆਸੀ ਪਾਰਟੀ ਬਣਾਉਣ 'ਤੇ ਬੋਲੇ ਹਰੀਸ਼ ਰਾਵਤ 
Published : Oct 20, 2021, 5:15 pm IST
Updated : Oct 20, 2021, 5:15 pm IST
SHARE ARTICLE
Harish Rawat
Harish Rawat

ਕਿਹਾ, ਸਾਨੂੰ ਪਹਿਲਾਂ ਹੀ ਪਤਾ ਸੀ ਕਿ ਕੈਪਟਨ ਭਾਜਪਾ ਨਾਲ ਜੁੜੇ ਹੋਏ ਹਨ

ਕਿਹਾ - ਕੇਂਦਰ ਸਰਕਾਰ ਕੈਪਟਨ ਦਾ ਮੁਖੌਟਾ ਬਣਾ ਕੇ ਪੰਜਾਬ ਵਿੱਚ ਕੁਝ ਵੀ ਹਾਸਲ ਨਹੀਂ ਕਰ ਸਕਦੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਇੱਕ ਮਹੀਨੇ ਬਾਅਦ ਹੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਾਂਗਰਸ ਤੋਂ ਵੱਖ ਹੋਣ ਦਾ ਫੈਸਲਾ ਕਰ ਲਿਆ ਹੈ।

Captain Amarinder SinghCaptain Amarinder Singh

ਦੱਸ ਦਈਏ ਕਿ ਕੈਪਟਨ ਵਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਕੈਪਟਨ ਦੇ ਕਾਂਗਰਸ ਤੋਂ ਵੱਖ ਹੋਣ 'ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ  ਸਾਨੂੰ ਪਹਿਲਾਂ ਹੀ ਪਤਾ ਸੀ ਕਿ ਕੈਪਟਨ ਭਾਜਪਾ ਨਾਲ ਜੁੜੇ ਹੋਏ ਹਨ। ਉਹ ਨਵੀਂ ਪਾਰਟੀ ਬਣਾ ਸਕਦੇ ਹਨ, ਪਰ ਪੰਜਾਬ ਦਾ ਹਰ ਬੱਚਾ ਜਾਣਦਾ ਹੈ ਕਿ ਉਨ੍ਹਾਂ ਦਾ ਗਠਜੋੜ ਪਹਿਲਾਂ ਹੀ ਸੀ।

Harish Rawat Harish Rawat

ਭਾਜਪਾ ਕੈਪਟਨ ਦਾ ਮਖੌਟਾ ਸਾਹਮਣੇ ਰੱਖ ਕੇ ਕਿਸਾਨਾਂ ਨੂੰ ਗੁੰਮਰਾਹ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਕੈਪਟਨ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੇ ਸਵਾਲ 'ਤੇ ਰਾਵਤ ਨੇ ਕਿਹਾ ਕਿ ਦੇਖਦੇ ਹਾਂ ਕਿ ਇਹ ਸਿਰਫ ਇੱਕ ਐਲਾਨ ਹੈ ਜਾਂ ਕੋਈ ਹੋਰ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਦੇ ਪਾਰਟੀ ਬਣਾਉਣ ਨਾਲ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ ਹੋਇਆ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement