Delhi Blast News: ਦਿੱਲੀ ਦੇ ਰੋਹਿਣੀ 'ਚ CRPF ਸਕੂਲ ਨੇੜੇ ਧਮਾਕਾ, ਫੈਲੇ ਧੂੰਏਂ ਦੇ ਬੱਦਲ, ਘਬਰਾਏ ਲੋਕ
Published : Oct 20, 2024, 10:04 am IST
Updated : Oct 20, 2024, 10:04 am IST
SHARE ARTICLE
Blast near CRPF school  Rohini Delhi News
Blast near CRPF school Rohini Delhi News

Delhi Blast News: ਮਾਹਿਰਾਂ ਦੀ ਟੀਮ ਕਰ ਰਹੀ ਘਟਨਾ ਦੀ ਡੂੰਘਾਈ ਨਾਲ ਜਾਂਚ

Blast near CRPF school  Rohini Delhi News: ਸੋਮਵਾਰ ਨੂੰ ਦਿੱਲੀ ਦੇ ਰੋਹਿਣੀ ਦੇ ਪ੍ਰਸ਼ਾਂਤ ਵਿਹਾਰ ਇਲਾਕੇ 'ਚ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਨਾਲ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਇਹ ਧਮਾਕਾ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਸਕੂਲ ਦੀ ਕੰਧ ਨੇੜੇ ਹੋਇਆ। ਧਮਾਕੇ ਤੋਂ ਤੁਰੰਤ ਬਾਅਦ ਧੂੰਏਂ ਦਾ ਵੱਡਾ ਗੁਬਾਰ ਦੇਖਿਆ ਗਿਆ, ਜਿਸ ਕਾਰਨ ਸਥਾਨਕ ਲੋਕ ਡਰ ਗਏ।

ਰੋਹਿਣੀ ਦੇ ਡੀਸੀਪੀ ਅਮਿਤ ਗੋਇਲ ਨੇ ਦੱਸਿਆ ਕਿ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਹਿਰਾਂ ਨੂੰ ਬੁਲਾਇਆ ਗਿਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਧਮਾਕਾ ਕਿਸ ਕਿਸਮ ਦਾ ਸੀ ਅਤੇ ਇਸ ਦਾ ਸਰੋਤ ਕੀ ਹੈ। ਡੀਸੀਪੀ ਨੇ ਕਿਹਾ ਕਿ ਮਾਹਿਰਾਂ ਦੀ ਟੀਮ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਸਥਿਤੀ ਸਪੱਸ਼ਟ ਹੋ ਜਾਵੇਗੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement