ਕੰਗਨਾ ਰਣੌਤ ਨੇ ਮੁੜ ਦਿੱਤਾ ਵਿਵਾਦਿਤ ਬਿਆਨ, 'ਅੱਤਵਾਦੀ ਸਰਕਾਰ ਦੀ ਮੋੜ ਰਹੇ ਬਾਂਹ'
Published : Nov 20, 2021, 5:39 pm IST
Updated : Nov 20, 2021, 5:39 pm IST
SHARE ARTICLE
Kangana Ranaut
Kangana Ranaut

ਕੰਗਨਾ ਰਣੌਤ ਨੇ ਇੰਦਰਾ ਗਾਂਧੀ ਦੀਆਂ ਕੀਤੀਆਂ ਤਾਰੀਫਾਂ

 

 

 ਨਵੀਂ ਦਿੱਲੀ : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਅਕਸਰ ਹੀ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਕੰਗਨਾ ਨੇ ਅੱਜ ਇੱਕ ਵਾਰ ਫਿਰ ਵਿਵਾਦਿਤ ਬਿਆਨ ਦਿੱਤਾ ਗਿਆ ਹੈ। ਦਰਅਸਲ ਬੀਤੇ ਦਿਨ ਕੰਗਨਾ ਨੇ ਪੀਐੱਮ ਮੋਦੀ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਬੇਹੱਦ ਦੁਖਦ ਤੇ ਸ਼ਰਮਨਾਕ ਦੱਸਿਆ।

 

 

Kangana RanautKangana Ranaut

 

ਇਸ ਦੌਰਾਨ ਉਨ੍ਹਾਂ ਨੇ ਦੇਸ਼ ਦੀ ਸਭ ਤੋਂ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਵੀ ਯਾਦ ਕੀਤਾ। ਦਰਅਸਲ, ਕੰਗਨਾ ਨੇ ਇੰਦਰਾ ਗਾਂਧੀ ‘ਤੇ ਬੋਲਦਿਆਂ ਕਿਹਾ,” ਖਾਲਿਸਤਾਨੀ ਅੱਤਵਾਦੀ ਅੱਜ ਬੇਸ਼ੱਕ ਸਰਕਾਰ ਦੀ ਬਾਂਹ ਮਰੋੜ ਰਹੇ ਹਨ, ਪਰ ਇੱਕ ਮਹਿਲਾ ਨੂੰ ਨਾ ਭੁੱਲਿਓ।

 

ਜਿਸਨੇ ਇਨ੍ਹਾਂ ਨੂੰ ਆਪਣੀ ਜੁੱਤੀ ਦੇ ਹੇਠਾਂ ਹੀ ਕੁਚਲ ਦਿੱਤਾ ਸੀ। ਉਸਨੇ ਇਸ ਦੇਸ਼ ਨੂੰ ਚਾਹੇ ਕਿੰਨੀ ਵੀ ਤਕਲੀਫ ਦਿੱਤੀ ਹੋਵੇ, ਪਰ ਉਸਨੇ ਆਪਣੀ ਜਾਨ ਦੀ ਕੀਮਤ ‘ਤੇ ਉਨ੍ਹਾਂ ਨੂੰ ਮੱਛਰਾਂ ਦੀ ਤਰ੍ਹਾਂ ਕੁਚਲ ਦਿੱਤਾ…ਪਰ ਦੇਸ਼ ਦੇ ਟੁੱਕੜੇ ਨਹੀਂ ਹੋਣ ਦਿੱਤੇ।” ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੰਗਨਾ ਨੇ ਵਿਵਾਦਿਤ ਬਿਆਨ ਦਿੰਦਿਆਂ ਕਿਹਾ ਸੀ ਕਿ ਦੇਸ਼ ਨੂੰ 1947 ਵਿੱਚ ਮਿਲੀ ਆਜ਼ਾਦੀ ਭੀਖ ਹੈ। ਦੇਸ਼ ਨੂੰ ਅਸਲੀ ਆਜ਼ਾਦੀ ਸਾਲ 2014 ਮਿਲੀ ਹੈ।

 

FB Post
FB Post

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement