ਗਣਤੰਤਰ ਦਿਵਸ ਮੌਕੇ ਕੇਂਦਰ ਵੱਲੋਂ ਰਾਜਾਂ ਨੂੰ ਅਡਵਾਈਜ਼ਰੀ ਜਾਰੀ,ਨਹੀਂ ਕੀਤੀ ਪਾਲਣਾ ਤੇ ਹੋਵੇਗੀ ਸਜ਼ਾ
Published : Jan 21, 2021, 11:59 am IST
Updated : Jan 21, 2021, 1:23 pm IST
SHARE ARTICLE
FLAG
FLAG

ਝੰਡੇ ਨੂੰ ਜ਼ਮੀਨ ਉੱਤੇ ਨਾ ਸੁੱਟਿਆ ਜਾਵੇ। ‘

ਨਵੀਂ ਦਿੱਲੀ:  26 ਜਨਵਰੀ ਦਾ ਸਾਡੇ ਦੇਸ਼ ਵਿੱਚ ਬਹੁਤ ਹੀ ਮਹੱਤਵ ਹੈ ਅਤੇ ਇਸ ਨੂੰ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਗਣਤੰਤਰ ਦਿਵਸ ਤੋਂ ਪਹਿਲਾਂ ਇਸ ਵਾਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਡਵਾਈਜ਼ਰੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਫ਼ਲੈਗ ਕੋਡ ਆਫ਼ ਇੰਡੀਆ ਦੀ ਸਖ਼ਤੀ ਨਾਲ ਪਾਲਣਾ ਕਰਨ। 

tricolor flag

ਪੜੋ ਪੂਰੀ  ਅਡਵਾਈਜ਼ਰੀ
1.  ਪਲਾਸਟਿਕ ਦੇ ਬਣੇ ਝੰਡੇ ਦੀ ਵਰਤੋਂ ਨਾ ਕਰਨ। 
2. ਰਾਜ ਸਰਕਾਰਾਂ ਨੂੰ ਸਿਰਫ਼ ਕਾਗਜ਼ ਦੇ ਬਣੇ ਝੰਡੇ ਦੀ ਵਰਤੋਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਪ੍ਰੋਗਰਾਮ ਸ਼ੁਰੂ ਕਰਨ 
3. ਝੰਡੇ ਦਾ ਮਾਣ-ਸਤਿਕਾਰ ਕਾਇਮ ਰੱਖਣ ਲਈ ਨਿੱਜੀ ਤੌਰ ਉੱਤੇ ਉਨ੍ਹਾਂ ਨੂੰ ਡਿਸਪੋਜ਼ ਕਰਨ ਲਈ ਕਿਹਾ ਹੈ।
4. ਝੰਡੇ ਨੂੰ ਜ਼ਮੀਨ ਉੱਤੇ ਨਾ ਸੁੱਟਿਆ ਜਾਵੇ। ‘

Flag

ਜਾਣੋ ਕੀ ਹੈ ਐਕਟ 
ਦ ਪ੍ਰੀਵੈਂਸ਼ਨ ਆਫ਼ ਇੰਸਲਟਸ ਟੂ ਨੈਸ਼ਨਲ ਆਨਰ ਐਕਟ 1971’ ਦੀ ਧਾਰਾ 2 ਅਨੁਸਾਰ --"ਜੋ ਕੋਈ ਵੀ ਜਨਤਕ ਸਥਾਨ ਉੱਤੇ ਤਿਰੰਗੇ ਨੂੰ ਸਾੜਦਾ ਹੈ, ਉਸ ਦਾ ਅਪਮਾਨ ਕਰਦਾ ਹੈ, ਉਸ ਨੂੰ ਨਸ਼ਟ ਕਰਦਾ ਹੈ ਜਾਂ ਕਾਨੂੰਨ ਦੀ ਉਲੰਘਣਾ ਕਰਦਾ ਹੈ, ਤਾਂ ਉਸ ਨੂੰ ਤਿੰਨ ਸਾਲ ਤੱਕ ਕੈਦ ਦੀ ਸਜ਼ਾ ਤੇ ਨਾਲ ਜੁਰਮਾਨਾ ਵੀ ਹੋ ਸਕਦਾ ਹੈ।"

Republic day parade

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement