Ameen Sayani: ਦੇਸ਼ ਦੇ ਉੱਘੇ ਰੇਡੀਓ ਹੋਸਟ ਅਮੀਨ ਸਯਾਨੀ ਦਾ ਦਿਹਾਂਤ; 91 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ
Published : Feb 21, 2024, 11:23 am IST
Updated : Feb 21, 2024, 11:23 am IST
SHARE ARTICLE
Ameen Sayani Passes Away
Ameen Sayani Passes Away

1952 ਤੋਂ 1994 ਤਕ ਗੀਤਮਾਲਾ ਰੇਡੀਓ ਸ਼ੋਅ ਤੋਂ ਮਿਲੀ ਸੀ ਪ੍ਰਸਿੱਧੀ

Ameen Sayani: ਦੇਸ਼ ਦੇ ਉੱਘੇ ਰੇਡੀਓ ਹੋਸਟ ਅਮੀਨ ਸਯਾਨੀ ਦਾ 91 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪਰਵਾਰ ਨੇ ਦਸਿਆ ਕਿ ਮੰਗਲਵਾਰ ਸ਼ਾਮ ਨੂੰ ਅਮੀਨ ਸਯਾਨੀ ਨੂੰ ਦਿਲ ਦਾ ਦੌਰਾ ਪਿਆ, ਜਿਸ ਮਗਰੋਂ ਉਨ੍ਹਾਂ ਨੂੰ ਐਚਐਨ ਰਿਲਾਇੰਸ ਹਸਪਤਾਲ ਲਿਜਾਇਆ ਗਿਆ, ਜਿਥੇ ਸ਼ਾਮ 7 ਵਜੇ ਉਨ੍ਹਾਂ ਦੀ ਮੌਤ ਹੋ ਗਈ। ਸਯਾਨੀ 1952 ਤੋਂ 1994 ਦਰਮਿਆਨ ਗੀਤਮਾਲਾ ਰੇਡੀਓ ਸ਼ੋਅ ਦੇ ਮੇਜ਼ਬਾਨ ਸਨ। ਇਸ ਨਾਲ ਉਨ੍ਹਾਂ ਨੂੰ ਬਹੁਤ ਪ੍ਰਸਿੱਧੀ ਮਿਲੀ।

(For more Punjabi news apart from Ameen Sayani man behind radio's golden era passes away at age 91, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement