ਕੋਰੋਨਾ ਦੇ ਵਧਦੇ ਕਹਿਰ ਵਿਚਕਾਰ ਇਨ੍ਹਾਂ ਸੂਬਿਆਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ
Published : Apr 21, 2021, 3:40 pm IST
Updated : Apr 21, 2021, 3:41 pm IST
SHARE ARTICLE
 holidays in schools
holidays in schools

ਸਕੂਲ 22 ਅਪਰੈਲ ਤੋਂ 31 ਮਈ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ।"

ਚੰਡੀਗੜ੍ਹ: ਦੇਸ਼ ਵਿਚ ਕੋਰੋਨਾ ਨਾਲ ਹਾਲਾਤ ਹੋਰ ਵੀ ਜਿਆਦਾ ਵਿਗੜ ਰਹੇ ਹਨ। ਇਸ ਦੇ ਚਲਦੇ ਅੱਜ ਹਰਿਆਣਾ ਸਰਕਾਰ ਨੇ ਕੋਰੋਨਾ ਦੇ ਵਿਗੜਦੇ ਹਾਲਾਤ ਨੂੰ ਵੇਖਦੇ ਹੋਏ ਸਕੂਲਾਂ ਵਿੱਚ 31 ਮਾਰਚ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਇੱਕ ਟਵੀਟ ਜਰੀਏ ਦਿੱਤੀ ਹੈ। ਇਸ ਦੌਰਾਨ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦੀ ਸ਼ੁਰੂਆਤ ਵੀ ਹੋ ਚੁੱਕੀ ਹੈ।

schoolschool

ਸਿੱਖਿਆ ਮੰਤਰੀ ਕੰਵਰ ਪਾਲ ਦਾ ਟਵੀਟ
ਉਨ੍ਹਾਂ ਨੇ ਟਵੀਟ ਕਰ ਕਿਹਾ, "ਸਕੂਲ 22 ਅਪਰੈਲ ਤੋਂ 31 ਮਈ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ।"

TWEETTWEETਅੱਜ ਹਾਲਾਤ ਇਹ ਹਨ ਕਿ ਸੀਬੀਐੱਸਈ ਸਮੇਤ ਜ਼ਿਆਦਾਤਰ ਸੂਬੇ ਬੋਰਡ ਪ੍ਰੀਖਿਆਵਾਂ ਰੱਦ ਕਰ ਚੁੱਕੇ ਹਨ। ਛੋਟੀਆਂ ਜਮਾਤਾਂ ਦੇ ਬੱਚਿਆਂ ਨੂੰ ਬਿਨਾਂ ਪ੍ਰੀਖਿਆ ਦੇ ਅਗਲੀ ਜਮਾਤ 'ਚ ਪ੍ਰਮੋਟ ਕਰ ਦਿੱਤਾ ਗਿਆ ਹੈ।  ਦੂਜੇ ਪਾਸੇ ਅੱਜ ਮੱਧ ਪ੍ਰਦੇਸ਼ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਪਹਿਲੀ ਤੋਂ 8ਵੀਂ ਜਮਾਤ ਤਕ ਦੇ ਸਾਰੇ ਸਰਕਾਰੀ ਸਕੂਲਾਂ 'ਚ 15 ਅਪ੍ਰੈਲ ਤੋਂ 2 ਮਹੀਨੇ ਦੀਆਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

School closes in Toronto School closes 

ਗੁਜਰਾਤ 'ਚ 30 ਅਪ੍ਰੈਲ ਤਕ ਸਾਰੇ ਸਕੂਲ ਬੰਦ ਹਨ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਐਲਾਨ ਕਰ ਚੁੱਕੇ ਹਨ ਕਿ ਬਾਹਰ ਦੇ ਸਕੂਲਾਂ, ਕਾਲਜਾਂ ਤੇ ਹੋਰ ਵਿਦਿਅਕ ਅਦਾਰੇ 15 ਮਈ ਤਕ ਬੰਦ ਰਹਿਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement