ਕੋਰੋਨਾ ਦਾ ਕਹਿਰ ਜਾਰੀ, ਕਰਨਾਟਕ 'ਚ ਅੱਜ ਤੋਂ ਨਾਈਟ ਕਰਫ਼ਿਊ ਦਾ ਐਲਾਨ
Published : Apr 21, 2021, 9:07 am IST
Updated : Apr 21, 2021, 9:07 am IST
SHARE ARTICLE
Karnataka Government
Karnataka Government

ਇਸ ਦੇ ਤਹਿਤ 21 ਅਪ੍ਰੈਲ ਤੋਂ ਰਾਜ ਵਿਚ ਨਾਈਟ ਕਰਫ਼ਿਊ 4 ਮਈ ਤੱਕ ਜਾਰੀ ਰਹੇਗਾ।

ਨਵੀਂ ਦਿੱਲੀ- ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਰ ਤੇਜੀ ਨਾਲ ਵਧਦੇ ਜਾ ਰਹੇ ਹਨ। ਇਸ ਵਿਚਕਾਰ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਈ ਰਾਜਾਂ ਵਿਚ ਨਾਈਟ ਕਰਫ਼ਿਊ ਤੇ ਹਫ਼ਤਾਵਾਰ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਚਲਦੇ  ਕਰਨਾਟਕਾ ਵਿਚ ਵੀ ਨਾਈਟ ਕਰਫ਼ਿਊ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ 21 ਅਪ੍ਰੈਲ ਤੋਂ ਰਾਜ ਵਿਚ ਨਾਈਟ ਕਰਫ਼ਿਊ 4 ਮਈ ਤੱਕ ਜਾਰੀ ਰਹੇਗਾ। ਇਹ ਕਰਫ਼ਿਊ ਰਾਤ 9 ਵਜੇ ਤੋਂ ਸਵੇਰ 6 ਵਜੇ ਤੱਕ ਜਾਰੀ ਰਹੇਗਾ।

karnatakakarnataka

ਕਰਨਾਟਕ ਸਰਕਾਰ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਬੁੱਧਵਾਰ ਰਾਤ 9 ਵਜੇ ਤੋਂ ਸਾਰੀਆਂ ਦੁਕਾਨਾਂ, ਸ਼ਾਪਿੰਗ ਮਾਲ, ਸਾਰੇ ਵਿਦਿਅਕ ਸੰਸਥਾਵਾਂ, ਜਿੰਮ, ਸਪਾਸ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਖਿਡਾਰੀਆਂ ਨੂੰ ਸਿਖਲਾਈ ਦੇ ਮਕਸਦ ਨਾਲ ਤੈਰਾਕੀ ਪੂਲ ਦੀਆਂ ਸਹੂਲਤਾਂ ਨੂੰ ਖੁੱਲਾ ਰੱਖਣ ਦੀ ਆਗਿਆ ਦਿੱਤੀ ਗਈ ਹੈ। 

Maharashtra Coronavirus Night curfewNight curfew

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement