ਨਕਸਲੀਆਂ ਨੇ ਚਾਰ ਗੱਡੀਆਂ ਨੂੰ ਅੱਗ ਲਾਈ
Published : May 21, 2020, 7:35 am IST
Updated : May 21, 2020, 7:35 am IST
SHARE ARTICLE
File Photo
File Photo

ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਵਿਚ ਨਕਸਲੀਆਂ ਨੇ ਚਾਰ ਟਰੱਕਾਂ ਨੂੰ ਅੱਗ ਲਾ ਦਿਤੀ। ਇਹ ਘਟਲਾ ਉਨ੍ਹਾਂ ਦੇ ਸਾਥੀ ਦੇ ਮਾਰੇ ਜਾਣ

ਗੜ੍ਹਚਿਰੌਲੀ, 20 ਮਈ : ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਵਿਚ ਨਕਸਲੀਆਂ ਨੇ ਚਾਰ ਟਰੱਕਾਂ ਨੂੰ ਅੱਗ ਲਾ ਦਿਤੀ। ਇਹ ਘਟਲਾ ਉਨ੍ਹਾਂ ਦੇ ਸਾਥੀ ਦੇ ਮਾਰੇ ਜਾਣ ਦੇ ਵਿਰੋਧ ਵਿਚ ਬੁਲਾਏ ਗਏ ਬੰਦ ਤੋਂ ਪਹਿਲਾਂ ਵਾਪਰੀ। ਪੁਲਿਸ ਅਧਿਕਾਰੀ ਨੇ ਦਸਿਆ ਕਿ ਘਟਨਾ ਸਵਾਰਗਾਂਵ-ਮੁਸਮਗਾਂਵ ਸੜਕ 'ਤੇ ਮੰਗਲਵਾਰ ਦੀ ਅੱਧੀ ਰਾਤ ਲਾਗੇ ਵਾਪਰੀ। ਨਕਸਲੀਆਂ ਨੇ ਅਪਣੀ ਮਹਿਲਾ ਸਾਥੀ ਦੇ ਮਾਰੇ ਜਾਣ ਦੇ ਵਿਰੋਧ ਵਿਚ ਬੁਧਵਾਰ ਨੂੰ ਜ਼ਿਲ੍ਹੇ ਵਿਚ ਬੰਦ ਦਾ ਸੱਦਾ ਦਿਤਾ ਸੀ। ਪੁਲਿਸ ਨੇ ਮੁਕਾਬਲੇ ਵਿਚ ਉਨ੍ਹਾਂ ਦੀ ਸਾਥਣ ਨੂੰ ਮਾਰ ਦਿਤਾ ਸੀ। ਪੁਲਿਸ ਦਾ ਕਹਿਣਾ ਹੈ ਕਿ ਉਸ ਔਰਤ ਵਿਰੁਧ 34 ਆਦਿਵਾਸੀਆਂ ਦੀ ਹਤਿਆ ਸਣੇ ਲਗਭਞ 155 ਗੰਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਵਿਚ ਨਕਸਲੀਆਂ ਨੇ ਚਾਰ ਟਰੱਕਾਂ ਨੂੰ ਅੱਗ ਲਾ ਦਿਤੀ। ਇਹ ਘਟਲਾ ਉਨ੍ਹਾਂ ਦੇ ਸਾਥੀ ਦੇ ਮਾਰੇ ਜਾਣ ਭੀਰ ਮਾਮਲੇ ਦਰਜ ਸਨ। ਐਤਵਾਰ ਨੂੰ ਨਕਸਲੀਆਂ ਨਾਲ ਮੁਕਾਬਲੇ ਵਿਚ ਦੋ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਸਨ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ ਸਨ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement