ਯਾਸੀਨ ਮਲਿਕ ਹਿਰਾਸਤ ਵਿਚ, ਹੁਰੀਅਤ ਦਾ ਪ੍ਰਧਾਨ ਨਜ਼ਰਬੰਦ
Published : Jun 21, 2018, 10:39 pm IST
Updated : Jun 21, 2018, 10:39 pm IST
SHARE ARTICLE
Yasin Malik
Yasin Malik

ਜੇਕੇਐਲਐਫ਼ ਦੇ ਮੁਖੀ ਯਾਸੀਨ ਮਲਿਕ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਜਦਕਿ ਹੁਰੀਅਤ ਕਾਨਫ਼ਰੰਸ ਦੇ ਨਰਮ ਧੜੇ ਦੇ ਪ੍ਰਧਾਨ ਮੀਰਵਾਇਜ਼ ਉਮਰ ਫ਼ਾਰੂਕ ਨੂੰ ....

ਸ੍ਰੀਨਗਰ, ਜੇਕੇਐਲਐਫ਼ ਦੇ ਮੁਖੀ ਯਾਸੀਨ ਮਲਿਕ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਜਦਕਿ ਹੁਰੀਅਤ ਕਾਨਫ਼ਰੰਸ ਦੇ ਨਰਮ ਧੜੇ ਦੇ ਪ੍ਰਧਾਨ ਮੀਰਵਾਇਜ਼ ਉਮਰ ਫ਼ਾਰੂਕ ਨੂੰ ਨਜ਼ਰਬੰਦ ਕਰ ਦਿਤਾ ਗਿਆ ਤਾਕਿ ਵੱਖਵਾਦੀ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਨਾ ਕਰ ਸਕਣ। ਪੁਲਿਸ ਦੇ ਅਧਿਕਾਰੀ ਨੇ ਦਸਿਆ ਕਿ ਮਲਿਕ ਨੂੰ ਅੱਜ ਸਵੇਰੇ ਉਸ ਦੇ ਘਰੋਂ ਹਿਰਾਸਤ ਵਿਚ ਲਿਆ ਗਿਆ। ਉਸ ਨੂੰ ਕੋਠੀਬਾਗ਼ ਪੁਲਿਸ ਥਾਣੇ ਵਿਚ ਰਖਿਆ ਗਿਆ।

 ਹੁਰੀਅਤ ਕਾਨਫ਼ਰੰਸ ਦੇ ਕੱਟੜਪੰਥੀ ਧੜੇ ਦੇ ਪ੍ਰਧਾਨ ਸਈਅਦ ਅਲੀ ਸ਼ਾਹ ਗਿਲਾਨੀ ਨਜ਼ਰਬੰਦ ਹਨ। ਆਮ ਨਾਗਰਿਕਾਂ ਦੀ ਕਥਿਤ ਤੌਰ 'ਤੇ ਸੁਰੱਖਿਆ ਬਲਾਂ ਦੀ ਗੋਲੀਬਾਰੀ ਵਿਚ ਮੌਤ ਅਤੇ ਪੱਤਰਕਾਰ ਸ਼ੁਜਾਤ ਬੁਖ਼ਾਰੀ ਦੀ ਹਤਿਆ ਦੇ ਵਿਰੋਧ ਵਿਚ, ਵੱਖਵਾਦੀਆਂ ਨੇ ਜਾਇੰਟ ਰੈਜ਼ੀਡੈਂਟਸ ਲੀਡਰਸ਼ਿਪ ਦੇ ਬੈਨਰ ਹੇਠ ਹੜਤਾਲ ਕਰਨ ਦਾ ਮੰਗਲਵਾਰ ਨੂੰ ਐਲਾਨ ਕੀਤਾ ਸੀ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement