ਸੌਰਵ ਗਾਂਗੁਲੀ ਦਾ ਪਰਵਾਰ ਕੋਰੋਨਾ ਦਾ ਸ਼ਿਕਾਰ, ਚਾਰ ਮੈਂਬਰ ਪਾਜ਼ੇਟਿਵ
Published : Jun 21, 2020, 10:39 am IST
Updated : Jun 21, 2020, 10:39 am IST
SHARE ARTICLE
sourav ganguly
sourav ganguly

ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਵਿਡ 19 ਪੂਰੇ ਦੇਸ਼ ਵਿਚ ਫੈਲਦਾ ਜਾ ਰਿਹਾ ਹੈ।

ਨਵੀਂ ਦਿੱਲੀ, 20 ਜੂਨ: ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਵਿਡ 19 ਪੂਰੇ ਦੇਸ਼ ਵਿਚ ਫੈਲਦਾ ਜਾ ਰਿਹਾ ਹੈ। ਇਸ ਘਾਤਕ ਵਾਇਰਸ ਦਾ ਤਾਜ਼ਾ ਸ਼ਿਕਾਰ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਮੌਜੂਦਾ ਬੀ.ਸੀ.ਸੀ.ਆਈ ਪ੍ਰਧਾਨ ਸੌਰਵ ਗਾਂਗੁਲੀ ਦਾ ਪ੍ਰਵਾਰ ਬਣਿਆ ਹੈ। ਗਾਂਗੁਲੀ ਦੇ ਵੱਡੇ ਭਰਾ ਸਨੇਹਆਸ਼ਿਸ਼ ਦੀ ਪਤਨੀ ਅਤੇ ਉਸ ਦੇ ਮਾਤਾ ਪਿਤਾ ਅਤੇ ਇਕ ਨੌਕਰ ਨੂੰ ਕੋਰੋਨਾ ਵਾਇਰਸ ਨਾਲ ਸਕਾਰਾਤਮਕ ਟੈਸਟ ਕੀਤਾ ਗਿਆ ਹੈ।

ਸਨੇਹਆਸ਼ਿਸ਼, ਜੋ ਖ਼ੁਦ ਰਣਜੀ ਪੱਧਰ ਦਾ ਸਾਬਕਾ ਕ੍ਰਿਕਟਰ ਹੈ, ਦਾ ਵੀ ਵਾਇਰਸ ਲਈ ਟੈਸਟ ਕੀਤਾ ਗਿਆ ਸੀ ਪਰ ਉਸ ਦੀਆਂ ਰੀਪੋਰਟਾਂ ਨਕਾਰਾਤਮਕ ਆਈਆਂ। ਉਸ ਤੋਂ ਬਾਅਦ ਉਸ ਨੂੰ ਘਰ ਅਲੱਗ-ਥਲੱਗ ਰਹਿਣ ਦੀ ਸਲਾਹ ਦਿਤੀ ਗਈ ਹੈ। ਹੁਣ ਸਾਰੇ ਮੈਂਬਰਾਂ ਨੂੰ ਇਕ ਪ੍ਰਾਈਵੇਟ ਨਰਸਿੰਗ ਹੋਮ ਵਿਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਹ ਸੱਭ ਜ਼ੇਰੇ ਇਲਾਜ ਹਨ। (ਪੀ.ਟੀ.ਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement