Delhi News : ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ ਸੁਦਰਸ਼ਨ ਰੈੱਡੀ ਨੇ ‘ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

By : BALJINDERK

Published : Aug 21, 2025, 5:14 pm IST
Updated : Aug 21, 2025, 5:14 pm IST
SHARE ARTICLE
ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ ਸੁਦਰਸ਼ਨ ਰੈੱਡੀ ਨੇ ‘ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ ਸੁਦਰਸ਼ਨ ਰੈੱਡੀ ਨੇ ‘ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Delhi News : ਇੰਡੀਆ ਅਲਾਇੰਸ ਦੇ ਉਪ-ਰਾਸ਼ਟਰਪਤੀ ਅਹੁਦੇ 'ਤੇ ਨਾਮਜ਼ਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ ਸੁਦਰਸ਼ਨ ਰੈੱਡੀ

Delhi News in Punjabi : ਇੰਡੀਆ ਅਲਾਇੰਸ ਦੇ ਉਪ-ਰਾਸ਼ਟਰਪਤੀ ਅਹੁਦੇ ’ਤੇ ਨਾਮਜ਼ਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ ਸੁਦਰਸ਼ਨ ਰੈੱਡੀ ਨੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ  ਮੁਲਾਕਾਤ ਕੀਤੀ। ਇਸ  ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾੜੀ ਅਤੇ ਸਈਦ ਨਸੀਰ ਹੁਸੈਨ ਅਤੇ ਟੀਐਮਸੀ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਵੀ ਮੌਜੂਦ ਸਨ। 

 (For more news apart from Former Supreme Court Judge B Sudarshan Reddy meets AAP convener Arvind Kejriwal News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement