ਭਿਵੰਡੀ ਵਿਚ ਤਿੰਨ ਮੰਜ਼ਿਲਾ ਇਮਾਰਤਾਂ ਦੇ ਡਿੱਗਣ ਨਾਲ 8 ਲੋਕਾਂ ਦੀ ਮੌਤ
Published : Sep 21, 2020, 7:36 am IST
Updated : Sep 21, 2020, 7:36 am IST
SHARE ARTICLE
3 storey building collapsed in bhiwandi
3 storey building collapsed in bhiwandi

25 ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ 

ਮੁੰਬਈ: ਮਹਾਰਾਸ਼ਟਰ ਦੇ ਭਿਵੰਡੀ ਵਿਚ ਤਿੰਨ ਮੰਜ਼ਿਲਾ ਇਮਾਰਤ ਢਹਿ ਗਈ। ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ 20 ਦੇ ਕਰੀਬ ਲੋਕਾਂ ਨੂੰ  ਜਿਉਂਦਾ ਕੱਢ ਲਿਆ ਗਿਆ ਹੈ।

3 storey building collapsed in bhiwandi3 storey building collapsed in bhiwandi

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਐਨਡੀਆਰਐਫ ਦੀਆਂ ਦੋ ਟੀਮਾਂ ਬਚਾਅ ਕਾਰਜ ਲਈ ਰਵਾਨਾ ਹੋ ਗਈਆਂ ਹਨ। ਜਾਣਕਾਰੀ ਅਨੁਸਾਰ ਇਹ ਇਮਾਰਤ ਬੁਰੀ ਹਾਲਤ ਵਿੱਚ ਸੀ।

3 storey building collapsed in bhiwandi3 storey building collapsed in bhiwandi

ਸੋਮਵਾਰ ਸਵੇਰੇ ਜਦੋਂ ਲੋਕ ਤੇਜ਼ ਸੁੱਤੇ ਹੋਏ ਸਨ। ਉਦੋਂ, ਤੜਕੇ 3.45 ਵਜੇ  ਇਮਾਰਤ ਡਿੱਗ ਗਈ। ਜਿਵੇਂ ਹੀ ਇਮਾਰਤ ਡਿੱਗੀ, ਉਥੇ ਹਾਹਾਕਾਰ  ਮੱਚ ਗਿਆ ਰੌਲਾ ਸੁਣਦਿਆਂ ਹੀ ਆਸ ਪਾਸ ਦੇ ਲੋਕ ਇਮਾਰਤ ਵੱਲ ਭੱਜੇ ਅਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਨਾਲ 20 ਦੇ ਕਰੀਬ ਲੋਕਾਂ ਨੂੰ ਮਲਬੇ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

3 storey building collapsed in bhiwandi3 storey building collapsed in bhiwandi

ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ-ਪ੍ਰਸ਼ਾਸਨ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਨਾਲ ਹੀ, ਐਨਡੀਆਰਐਫ ਦੀਆਂ ਦੋ ਟੀਮਾਂ ਨੂੰ ਵੀ ਮਦਦ ਲਈ ਬੁਲਾਇਆ ਗਿਆ ਸੀ।

3 storey building collapsed in bhiwandi

ਫਿਲਹਾਲ, 20-25 ਲੋਕਾਂ ਦੇ ਇਮਾਰਤ ਵਿਚ ਫਸੇ ਹੋਣ ਦਾ ਖ਼ਦਸ਼ਾ ਹੈ। ਐਨਡੀਆਰਐਫ ਦੇ ਨਾਲ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਵੀ ਰਾਹਤ ਕਾਰਜਾਂ ਵਿਚ ਜੁਟੀਆਂ ਹੋਈਆਂ ਹਨ। ਪ੍ਰਸ਼ਾਸਨ ਨੇ ਮਲਬੇ ਹੇਠਾਂ ਫਸੇ 5 ਹੋਰ ਲੋਕਾਂ ਨੂੰ ਬਾਹਰ ਕੱਢ ਲਿਆ ਹੈ।

Location: India, Maharashtra, Bhiwandi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement