ਮੁੰਬਈ ਕਸਟਮ ਵਿਭਾਗ ਦਾ ਵੱਡਾ ਐਕਸ਼ਨ, 2.286 ਕਿਲੋਗਾਮ ਸੋਨਾ ਅਤੇ 1.54 ਕਰੋੜ ਦੇ ਹੀਰੇ ਕੀਤੇ ਜ਼ਬਤ
Published : Sep 21, 2024, 10:32 pm IST
Updated : Sep 21, 2024, 10:32 pm IST
SHARE ARTICLE
Big action of Mumbai customs department, 2.286 kg gold and diamonds worth 1.54 crore seized
Big action of Mumbai customs department, 2.286 kg gold and diamonds worth 1.54 crore seized

ਤਿੰਨ ਯਾਤਰੀਆਂ ਨੂੰ ਕੀਤਾ ਗ੍ਰਿਫ਼ਤਾਰ

ਮੁੰਬਈ: ਮੁੰਬਈ ਕਸਟਮ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਵਿਭਾਗ ਦੇ ਅਧਿਕਾਰੀਆਂ ਨੇ 2.286 ਕਿਲੋਗਾਮ ਸੋਨਾ ਜ਼ਬਤ ਕੀਤਾ ਹੈ ਜਿਸ ਦੀ ਕੀਮਤ  1.58 ਕਰੋੜ ਰੁਪਏ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ 1.54 ਕਰੋੜ ਦੇ ਹੀਰੇ ਵੀ ਜਬਤ ਕੀਤੇ ਹਨ। ਕਸਟਮ ਵਿਭਾਗ ਵੱਲੋਂ 3 ਯਾਤਰੀ ਵੀ ਗ੍ਰਿਫ਼ਤਾਰ ਕੀਤੇ ਗਏ ਹਨ।

 

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement