ਸਕੂਟਰ-ਮੋਟਰਸਾਈਕਲ 'ਤੇ ਹੁਣ ਬੱਚਿਆਂ ਦਾ ਵੀ ਹੈਲਮੇਟ ਪਾਉਣਾ ਹੈ ਜ਼ਰੂਰੀ- ਕਰਨਾਟਕ ਟਰਾਂਸਪੋਰਟ ਵਿਭਾਗ
Published : Oct 21, 2020, 3:41 pm IST
Updated : Oct 21, 2020, 3:41 pm IST
SHARE ARTICLE
Helmet mandatory
Helmet mandatory

Karnataka: Helmet mandatory for children above 4 years

ਨਵੀਂ ਦਿੱਲੀ:  ਦੇਸ਼ 'ਚ ਵਾਹਨ ਚਾਲਕਾਂ ਸਬੰਧੀ ਬਹੁਤ ਸਾਰੇ ਨਵੇਂ ਨਿਯਮ ਬਣਾਏ ਗਏ ਹਨ। ਇਸ ਦੇ ਚਲਦੇ ਹੁਣ ਇੱਕ ਨਵਾਂ ਨਿਯਮ ਲਿਆਂਦਾ ਗਿਆ ਹੈ। ਇਸ ਨਿਯਮ ਦੇ ਤਹਿਤ ਜੇਕਰ ਤੁਸੀਂ ਬਗੈਰ ਹੈਲਮੇਟ ਦੇ ਮੋਟਰਸਾਈਕਲ ਚਲਾ ਰਹੇ ਹੋ ਤਾਂ ਤੁਹਾਨੂੰ ਪਹਿਲਾਂ ਨਾਲੋਂ ਵਧੇਰੇ ਚੌਕਸ ਹੋਣ ਦੀ ਲੋੜ ਹੈ। ਸਰਕਾਰ ਨੇ ਹੁਣ ਨਵੇਂ ਨਿਯਮ ਦੇਤਹਿਤ ਵਹੀਕਲ ਚਲਾਉਂਦੇ ਜਾਂ ਪਿੱਛੇ ਬੈਠੇ ਵਾਲੇ ਨੂੰ ਵੀ ਹੈਲਮੇਟ ਪਾਉਣਾ ਲਾਜਮੀ ਕਰ ਦਿੱਤਾ ਹੈ। 

driving

ਨਵਾਂ ਨਿਯਮ ---
ਇਸ ਦੇ ਨਾਲ ਹੀ ਹੁਣ ਕਰਨਾਟਕ ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਦੋਪਹੀਆ ਵਾਹਨ ਚਾਲਕਾਂ ਸਬੰਧੀ ਨਵੇਂ ਨਿਯਮ ਤਿਆਰ ਕੀਤੇ ਹਨ। ਇਨ੍ਹਾਂ ਨਵੇਂ ਨਿਯਮਾਂ ਮੁਤਾਬਕ, 4 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਦੋ ਪਹੀਆ ਵਾਹਨ 'ਤੇ ਹੈਲਮੇਟ ਪਹਿਨਣਾ ਲਾਜ਼ਮੀ ਬਣਾਇਆ ਗਿਆ ਹੈ।

driving

ਨਿਯਮਾਂ ਨੂੰ ਤੋੜਨ 'ਤੇ ਸੂਬਾ ਸਰਕਾਰ ਨੇ ਡਰਾਈਵਿੰਗ ਲਾਇਸੈਂਸ ਨੂੰ 3 ਮਹੀਨੇ ਲਈ ਰੱਦ ਕਰਨ ਤੇ ਅਜਿਹੇ ਕੇਸ ਵਿੱਚ ਜੁਰਮਾਨਾ ਕਰਨ ਦੀ ਵਿਵਸਥਾ ਕੀਤੀ ਹੈ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement