ਓਡੀਸ਼ਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 12 ਦੀ ਮੌਤ 46 ਜ਼ਖਮੀ
Published : Nov 21, 2018, 10:21 am IST
Updated : Nov 21, 2018, 10:21 am IST
SHARE ARTICLE
Odisha road accident
Odisha road accident

ਓਡੀਸ਼ਾ  ਦੇ ਕਟਕ ਵਿਚ ਮੰਗਲਵਾਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ 'ਚ 12 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ 46 ਲੋਕ ਜਖ਼ਮੀ ਦੱਸੇ ਜਾ ਰਹੇ ਹੈ....

ਓਡੀਸ਼ਾ (ਭਾਸ਼ਾ): ਓਡੀਸ਼ਾ  ਦੇ ਕਟਕ ਵਿਚ ਮੰਗਲਵਾਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ 'ਚ 12 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ 46 ਲੋਕ ਜਖ਼ਮੀ ਦੱਸੇ ਜਾ ਰਹੇ ਹੈ। ਦਰਅਸਲ ਇਹ ਹਾਦਸਾ ਕਟਕ ਜਿਲ੍ਹੇ ਦੇ ਜਗਤਪੁਰ ਦੇ ਕੋਲ ਹੋਇਆ ਜਿੱਥੇ ਇਕ ਬਸ ਅਚਾਨਕ ਮਹਾਨਦੀ ਬ੍ਰਿਜ਼ ਤੋਂ ਹੇਠਾਂ ਡਿੱਗ ਗਈ।

Accident Road Accident

ਇਸ ਬਾਰੇ ਘਟਨਾ ਥਾਂ 'ਤੇ ਮੌਜੂਦਾ ਲੋਕਾਂ ਨੇ ਦੱਸਿਆ ਕਿ ਬਸ ਰੇਲਿੰਗ ਤੋੜਕਰ ਪੁੱਲ ਹੇਠਾਂ ਜਾ ਡਿੱਗੀ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਰੈਸਕਿਊ ਟੀਮ ਮੌਕੇ 'ਤੇ ਪਹੁੰਚੀ ਅਤੇ ਲੋਕਾਂ ਨੂੰ ਬਚਾਉਣ ਵਿਚ ਜੁੱਟ ਗਈ। ਇਸ ਦੌਰਾਨ ਬਸ ਦੇ ਸ਼ੀਸ਼ੇ ਤੋੜਕਰ ਲੋਕਾਂ ਨੂੰ ਬਾਹਰ ਕੱਢਿਆ ਗਿਆ ਅਤੇ ਜਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਈਆ ਗਿਆ । ਦੱਸ ਦਈਏ ਕਿ ਇਸ ਹਾਦਸੇ ਨੂੰ ਲੈ ਕੇ ਮੁੱਖ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਅਤੇ ਮ੍ਰਿਤਕ ਲੋਕਾਂ ਲਈ ਹਮਦਰਦੀ ਜ਼ਾਹਿਰ ਕੀਤੀ।



 

ਇਸ ਤੋਂ ਪਹਿਲਾਂ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵੀ ਹਾਦਸੇ 'ਤੇ ਢੁੰਗਾ ਦੁੱਖ ਜਤਾਉਂਦੇ ਹੋਏ ਨੇੜਲੇ ਦੇ ਹਸਪਤਾਲਾਂ ਨੂੰ ਆਦੇਸ਼ ਜ਼ਾਰੀ ਕੀਤਾ ਕਿ ਮਰੀਜ਼ਾਂ ਦਾ ਇਲਾਜ ਮੁਫਤ 'ਚ ਕੀਤਾ ਜਾਵੇ ਇਸ  ਦੇ ਨਾਲ ਉਨ੍ਹਾਂ ਨੇ ਲਾਸ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

Odisha road accidentOdisha road accident

ਉਥੇ ਹੀ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਹਾਦਸੇ  ਤੋਂ ਬਾਅਦ ਹਸਪਤਾਲ ਜਾ ਕੇ ਜ਼ਖਮੀਆਂ ਨਾਲ ਮੁਲਾਕਾਤ ਵੀ ਕੀਤੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement