ਗਾਜ਼ੀਆਬਾਦ ਪੁਲਿਸ ਨੇ ਗੈਂਗਸਟਰ ਅਪਰਾਧੀਆਂ ਦੀ 15 ਕਰੋੜ ਦੀ ਜਾਇਦਾਦ ਕੀਤੀ ਜ਼ਬਤ
Published : Nov 21, 2020, 7:25 pm IST
Updated : Nov 21, 2020, 7:25 pm IST
SHARE ARTICLE
crime pic
crime pic

ਐਸਐਸਪੀ ਵੱਲੋਂ ਸਮੂਹ ਅਧਿਕਾਰੀਆਂ ਅਤੇ ਥਾਣਾ ਇੰਚਾਰਜਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਣ।

ਗਾਜ਼ੀਆਬਾਦ: ਗਾਜ਼ੀਆਬਾਦ ਪੁਲਿਸ ਨੇ ਗੈਂਗਸਟਰਾਂ ਦੀ 15 ਕਰੋੜ ਦੀ ਜਾਇਦਾਦ ਜ਼ਬਤ ਕਰ ਲਈ ਹੈ। ਪੁਲਿਸ ਲਗਾਤਾਰ ਗੁੰਡਾਗਰਦੀ ਕਰਨ ਵਾਲੇ ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਇਸੇ ਲੜੀ ਤਹਿਤ ਥਾਣਾ ਸਦਰ ਦੀ ਪੁਲਿਸ ਨੇ ਗੈਂਗਸਟਰਾਂ ਸੁਨੀਲ, ਵਿਜੇ ਸਿੰਘ, ਵਿਨੋਦ, ਮਹਾਂਰਾਮ, ਮਾਨਸਿੰਘ ਦੀ ਜਾਇਦਾਦ ਨੂੰ ਜ਼ਬਤ ਕੀਤਾ ਹੈ। 

crimecrimeਸ਼ਾਹਪੁਰ ਬਮਹੇਟਾ ਥਾਣਾ ਗਾਜ਼ੀਆਬਾਦ ਵਿਖੇ ਪੁਲਿਸ ਨੇ ਇਨ੍ਹਾਂ ਅਪਰਾਧੀਆਂ ਦੀ ਕੋਲੋਂ ਜ਼ਬਤ ਕੀਤਾ ਸੰਪਤੀ ਦੀ ਕੀਮਤ ਲਗਭਗ 15 ਕਰੋੜ ਰੁਪਏ ਦੇ ਬਣਦੀ ਹੈ। ਇਹ ਸੰਪਤੀ ਉਕਤ ਨੇ ਅਪਰਾਧਕ ਅਤੇ ਗੈਰਕਾਨੂੰਨੀ ਢੰਗ ਨਾਲ ਇਕੱਠੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਸੰਪਤੀ ਅਪਰਾਧਿਕ ਐਕਟੀਵਿਟੀਜ਼ ਐਕਟ ਦੇ ਤਹਿਤ ਨਿਯਮਾਂ ਅਨੁਸਾਰ ਜ਼ਬਤ ਕੀਤੀ ਗਈ ਹੈ। ਐਸਐਸਪੀ ਵੱਲੋਂ ਸਮੂਹ ਅਧਿਕਾਰੀਆਂ ਅਤੇ ਥਾਣਾ ਇੰਚਾਰਜਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਣ। 

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement